17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2025

30 ਅਕਤੂਬਰ ਨੂੰ ਹੋਵੇਗਾ ਨੋਇਡਾ ਦੇ ਜੇਵਰ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ

ਨਵੀਂ ਦਿੱਲੀ, 18 ਸਤੰਬਰ- ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮਮੋਹਨ ਨਾਇਡੂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨੋਇਡਾ ਦੇ ਜੇਵਰ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ 30 ਅਕਤੂਬਰ 2025 ਨੂੰ ਹੋਵੇਗਾ ਅਤੇ ਉਸ ਮਿਤੀ ਤੋਂ 45 ਦਿਨਾਂ ਦੇ ਅੰਦਰ ਇਸ ਦਾ ਕਾਰਜ ਸ਼ੁਰੂ ਹੋ ਜਾਵੇਗਾ।

Ad Position 21
No active advertisement
ਅਜੀਤ ਡੈਸਕ 18-09-2025

ਨਵੀਂ ਦਿੱਲੀ, 18 ਸਤੰਬਰ- ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮਮੋਹਨ ਨਾਇਡੂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨੋਇਡਾ ਦੇ ਜੇਵਰ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ 30 ਅਕਤੂਬਰ 2025 ਨੂੰ ਹੋਵੇਗਾ ਅਤੇ ਉਸ ਮਿਤੀ ਤੋਂ 45 ਦਿਨਾਂ ਦੇ ਅੰਦਰ ਇਸ ਦਾ ਕਾਰਜ ਸ਼ੁਰੂ ਹੋ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਵਕੀਲਾਂ ਵਲੋਂ ਅੱਜ ਮੁਕੰਮਲ ਹੜਤਾਲ ਦਾ ਐਲਾਨ ਅਗਲੀ ਖ਼ਬਰ ਚਮੋਲੀ ਹਾਦਸਾ: ਮੈਂ ਸਥਿਤੀ ’ਤੇ ਰੱਖ ਰਿਹਾ ਹਾਂ ਨਿਗਰਾਨੀ- ਮੁੱਖ ਮੰਤਰੀ ਧਾਮੀ
Ad Position 24