17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2025

ਗੁੰਡਾਗਰਦੀ ਦਾ ਨੰਗਾ ਨਾਚ, ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਅੰਮ੍ਰਿਤਸਰ, 19 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ’ਚ ਅਮਨ ਕਾਨੂੰਨ ਦੀ ਹਾਲਤ ਲਗਾਤਾਰ ਵਿਗੜਦੀ ਜਾ ਰਹੀ ਹੈ। ਬੀਤੀ ਰਾਤ ਮੋਟਰਸਾਈਕਲ ਸਵਾਰ ਹਮਲਾਵਰਾਂ ਵਲੋਂ ਕਾਰ ’ਤੇ ਜਾ ਰਹੇ ਨਿਮਸ਼...

Ad Position 21
No active advertisement
ਅਜੀਤ ਡੈਸਕ 18-09-2025

ਅੰਮ੍ਰਿਤਸਰ, 19 ਸਤੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ’ਚ ਅਮਨ ਕਾਨੂੰਨ ਦੀ ਹਾਲਤ ਲਗਾਤਾਰ ਵਿਗੜਦੀ ਜਾ ਰਹੀ ਹੈ। ਬੀਤੀ ਰਾਤ ਮੋਟਰਸਾਈਕਲ ਸਵਾਰ ਹਮਲਾਵਰਾਂ ਵਲੋਂ ਕਾਰ ’ਤੇ ਜਾ ਰਹੇ ਨਿਮਸ਼ ਨਾਂਅ ਦੇ ਵਿਅਕਤੀ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ ਤੇ ਉਸ ਦਾ ਸਾਥੀ ਹਰਪ੍ਰੀਤ ਸਿੰਘ ਗੰਭੀਰ ਜ਼ਖਮੀ ਹੋ ਗਿਆ। ਇਸ ਸੰਬੰਧੀ ਥਾਣਾ ਮੋਹਕਮਪੁਰਾ ਦੀ ਪੁਲਿਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਰਾਹੁਲ ਗਾਂਧੀ ਦੇ ਦੋਸ਼ ਗਲਤ ਤੇ ਬੇ-ਬੁਨਿਆਦ- ਚੋਣ ਕਮਿਸ਼ਨ ਅਗਲੀ ਖ਼ਬਰ ਦੇਸ਼ ਦੇ ਲੋਕਤੰਤਰ ਨੂੰ ਕੀਤਾ ਜਾ ਰਿਹੈ ਹਾਈਜੈੱਕ- ਰਾਹੁਲ ਗਾਂਧੀ
Ad Position 24