17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2025

ਰਾਹੁਲ ਗਾਂਧੀ ਦੇ ਦੋਸ਼ ਗਲਤ ਤੇ ਬੇ-ਬੁਨਿਆਦ- ਚੋਣ ਕਮਿਸ਼ਨ

ਨਵੀਂ ਦਿੱਲੀ, 18 ਸਤੰਬਰ- ਰਾਹੁਲ ਗਾਂਧੀ ਵਲੋਂ ਚੋਣ ਕਮਿਸ਼ਨ ’ਤੇ ਲਗਾਏ ਗਏ ਵੋਟ ਚੋਰੀ ਦੇ ਦੋਸ਼ਾਂ ਦਾ ਕਮਿਸ਼ਨ ਵਲੋਂ ਜਵਾਬ ਦਿੱਤਾ ਗਿਆ ਹੈ। ਚੋਣ ਕਮਿਸ਼ਨ ਨੇ ਕਿਹਾ ਕਿ ਰਾਹੁਲ ਗਾਂਧੀ ਦੇ ਦੋਸ਼...

Ad Position 21
No active advertisement
ਅਜੀਤ ਡੈਸਕ 18-09-2025

ਨਵੀਂ ਦਿੱਲੀ, 18 ਸਤੰਬਰ- ਰਾਹੁਲ ਗਾਂਧੀ ਵਲੋਂ ਚੋਣ ਕਮਿਸ਼ਨ ’ਤੇ ਲਗਾਏ ਗਏ ਵੋਟ ਚੋਰੀ ਦੇ ਦੋਸ਼ਾਂ ਦਾ ਕਮਿਸ਼ਨ ਵਲੋਂ ਜਵਾਬ ਦਿੱਤਾ ਗਿਆ ਹੈ। ਚੋਣ ਕਮਿਸ਼ਨ ਨੇ ਕਿਹਾ ਕਿ ਰਾਹੁਲ ਗਾਂਧੀ ਦੇ ਦੋਸ਼ ਬੇ-ਬੁਨਿਆਦ ਹਨ ਤੇ ਇਨ੍ਹਾਂ ਵਿਚ ਕੋਈ ਸਚਾਈ ਨਹੀਂ ਹੈ। ਕਮਿਸ਼ਨ ਨੇ ਕਿਹਾ ਕਿ ਬਿਨਾਂ ਕਿਸੇ ਵੀ ਅਪੀਲ ਦੇ ਕੋਈ ਵੀ ਵੋਟ ਡਿਲੀਟ ਨਹੀਂ ਹੁੰਦਾ ਤੇ ਰਾਹੁਲ ਵਲੋਂ ਆਲੰਦ ਸੀਟ ਸੰਬੰਧੀ ਲਗਾਏ ਗਏ ਵੋਟ ਚੋਰੀ ਤੇ ਵੋਟ ਡਿਲੀਟ ਦੇ ਦੋਸ਼ ਗਲਤ ਹਨ ਕਿਉਂਕਿ ਉਥੇ 2023 ਵਿਚ ਕਾਂਗਰਸ ਦੀ ਹੀ ਜਿੱਤ ਹੋਈ ਸੀ ਤੇ ਉਥੇ ਨਾਂਅ ਕੱਟਣ ਦੇ ਮਾਮਲੇ ’ਚ ਐਫ਼.ਆਈ.ਆਰ. ਦਰਜ ਕੀਤੀ ਗਈ ਸੀ। ਉਨ੍ਹਾਂ ਅੱਗੇ ਕਿਹਾ ਕਿ ਵੋਟਰਾਂ ਦੇ ਨਾਂਅ ਕਦੇ ਵੀ ਆਨ ਲਾਈਨ ਰਾਹੀਂ ਡਿਲੀਟ ਨਹੀਂ ਹੁੰਦੇ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਨੇ ਦੋ ਵਕੀਲਾਂ ਦੇ ਲਾਇਸੈਂਸ ਤੁਰੰਤ ਪ੍ਰਭਾਵ ਨਾਲ ਕੀਤੇ ਮੁਅੱਤਲ ਅਗਲੀ ਖ਼ਬਰ ਗੁੰਡਾਗਰਦੀ ਦਾ ਨੰਗਾ ਨਾਚ, ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
Ad Position 24