17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2025

ਗਿਆਨੀ ਹਰਪ੍ਰੀਤ ਸਿੰਘ ਨੇ 25 ਸਤੰਬਰ ਨੂੰ ਸੱਦਿਆ ਸਟੇਟ ਜਨਰਲ ਡੈਲੀਗੇਟ ਇਜਲਾਸ

ਚੰਡੀਗੜ੍ਹ, 18 ਸਤੰਬਰ (ਪ੍ਰੋ. ਅਵਤਾਰ ਸਿੰਘ)- ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ 25 ਸਤੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਟੇਟ ਜਨਰਲ ਡੈਲੀਗੇਟ ਇਜਲਾਸ..

Ad Position 21
No active advertisement
ਅਜੀਤ ਡੈਸਕ 18-09-2025

ਚੰਡੀਗੜ੍ਹ, 18 ਸਤੰਬਰ (ਪ੍ਰੋ. ਅਵਤਾਰ ਸਿੰਘ)- ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ 25 ਸਤੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਟੇਟ ਜਨਰਲ ਡੈਲੀਗੇਟ ਇਜਲਾਸ ਸੱਦਿਆ ਹੈ। ਇਸ ਡੈਲੀਗੇਟ ਇਜਲਾਸ ਵਿਚ ਜਿਥੇ ਅਗਲੇ ਪ੍ਰੋਗਰਾਮ ਨੂੰ ਲੈ ਕੇ ਵਿਸਥਾਰ ਸਹਿਤ ਚਰਚਾ ਹੋਵੇਗੀ ਉਥੇ ਹੀ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਵਿਚਾਰ ਚਰਚਾ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਮਹਿੰਦਰ ਸਿੰਘ ਕੇ.ਪੀ. ਦੇ ਘਰ ਦੁਖ ਸਾਂਝਾ ਕਰਨ ਪੁੱਜੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਗਲੀ ਖ਼ਬਰ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਨੇ ਦੋ ਵਕੀਲਾਂ ਦੇ ਲਾਇਸੈਂਸ ਤੁਰੰਤ ਪ੍ਰਭਾਵ ਨਾਲ ਕੀਤੇ ਮੁਅੱਤਲ
Ad Position 24