18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2025

ਨਸ਼ੇ ਵਾਲੀਆਂ ਗੋਲੀਆਂ ਸਣੇ 4 ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ, 18 ਸਤੰਬਰ-ਗੈਰ-ਕਾਨੂੰਨੀ ਫਾਰਮਾ-ਓਪੀਔਡ ਨੈੱਟਵਰਕ ਨੂੰ ਵੱਡਾ ਝਟਕਾ ਲੱਗਾ...

Ad Position 21
No active advertisement
ਅਜੀਤ ਡੈਸਕ 18-09-2025

ਚੰਡੀਗੜ੍ਹ, 18 ਸਤੰਬਰ-ਗੈਰ-ਕਾਨੂੰਨੀ ਫਾਰਮਾ-ਓਪੀਔਡ ਨੈੱਟਵਰਕ ਨੂੰ ਵੱਡਾ ਝਟਕਾ ਲੱਗਾ ਹੈ। ਇਕ ਵੱਡੀ ਸਫਲਤਾ ਵਿਚ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀਆਂ ਦਵਾਈਆਂ ਦੀ ਇਕ ਵੱਡੀ ਸਪਲਾਈ-ਚੇਨ ਦਾ ਪਰਦਾਫਾਸ਼ ਕੀਤਾ ਅਤੇ 1,85,000 ਟ੍ਰਾਮਾਡੋਲ ਗੋਲੀਆਂ ਬਰਾਮਦ ਕੀਤੀਆਂ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਸਿੰਡੀਕੇਟ ਗੋਇੰਦਵਾਲ ਜੇਲ੍ਹ ਤੋਂ ਚਲਾਇਆ ਜਾ ਰਿਹਾ ਸੀ। ਐਨ.ਡੀ.ਪੀ.ਐਸ. ਐਕਟ ਤਹਿਤ ਥਾਣਾ ਡਵੀਜ਼ਨ ਨੰਬਰ 8, ਜਲੰਧਰ ਵਿਖੇ ਇਕ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਇਕ ਕੇਸ ਦਰਜ ਕੀਤਾ ਜਾ ਰਿਹਾ ਹੈ ਅਤੇ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ, ਜਿਸ ਵਿਚ ਅੱਗੇ ਅਤੇ ਪਿੱਛੇ ਦੇ ਸੰਬੰਧ ਸ਼ਾਮਿਲ ਹਨ। ਡੀ.ਜੀ.ਪੀ. ਪੰਜਾਬ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ।

Ad Position 22
No active advertisement
ਪਿਛਲੀ ਖ਼ਬਰ ਅਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਦਾ ਛੱਤੀਸਗੜ੍ਹ ਪੁੱਜਣ 'ਤੇ ਭਰਵਾਂ ਸਵਾਗਤ ਅਗਲੀ ਖ਼ਬਰ ਦਰਿਆ ਬਿਆਸ ਵਿਚ ਪਾਣੀ ਦਾ ਪੱਧਰ ਵਧਣ ਨਾਲ ਬਾਘੂਵਾਲ, ਕੰਮੇਵਾਲ ਤੇ ਹੋਰ ਪਿੰਡਾਂ ਦੇ ਖੇਤ ਮੁੜ ਪਾਣੀ ਵਿਚ ਡੁੱਬੇ
Ad Position 24