18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2025

ਸੀ.ਐਮ. ਮਾਨ ਨੇ ਸੱਦਿਆ ਵਿਸ਼ੇਸ਼ ਸੈਸ਼ਨ

ਚੰਡੀਗੜ੍ਹ, 18 ਸਤੰਬਰ-ਸੀ.ਐਮ. ਮਾਨ ਨੇ ਵਿਸ਼ੇਸ਼ ਸੈਸ਼ਨ ਸੱਦਿਆ ਹੈ। 26 ਤੋਂ 29 ਸਤੰਬਰ ਇਹ ਵਿਸ਼ੇਸ਼ ਸੈਸ਼ਨ...

Ad Position 21
No active advertisement
ਅਜੀਤ ਡੈਸਕ 18-09-2025

ਚੰਡੀਗੜ੍ਹ, 18 ਸਤੰਬਰ-ਸੀ.ਐਮ. ਮਾਨ ਨੇ ਵਿਸ਼ੇਸ਼ ਸੈਸ਼ਨ ਸੱਦਿਆ ਹੈ। 26 ਤੋਂ 29 ਸਤੰਬਰ ਇਹ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਇਸ ਸਬੰਧੀ ਟਵੀਟ ਸਾਂਝਾ ਕਰਕੇ ਜਾਣਕਾਰੀ ਦਿੱਤੀ ਹੈ। ਪੰਜਾਬ ਵਿੱਚ ਹੜ੍ਹਾਂ ਨਾਲ ਹੋਈ ਤਬਾਹੀ ਨਾਲ ਸੰਬੰਧਿਤ ਕੁੱਝ ਨਿਯਮਾਂ ਵਿੱਚ ਲੋਕ ਪੱਖੀ ਸੋਧਾਂ ਕਰਨ ਲਈ ਅਤੇ ਮੁਆਵਜ਼ੇ ਨਾਲ ਸੰਬੰਧਿਤ ਕੁੱਝ ਨਵੇਂ ਕਾਨੂੰਨਾਂ ਨੂੰ ਮਾਨਤਾ ਦੇਣ ਲਈ ਪੰਜਾਬ ਵਿਧਾਨ ਸਭਾ ਦਾ 26 ਸਤੰਬਰ ਤੋਂ 29 ਸਤੰਬਰ ਤੱਕ ਵਿਸ਼ੇਸ਼ ਸੈਸ਼ਨ ਸੱਦਿਆ ਜਾਂਦਾ ਹੈ।

 

Ad Position 22
No active advertisement
ਪਿਛਲੀ ਖ਼ਬਰ ਹਵਾਲਾਤੀ ਦੀ ਮੌਤ ਮਾਮਲੇ 'ਚ ਪਰਿਵਾਰ ਨੇ ਲਾਏ ਸੀ.ਆਈ.ਏ. ਸਟਾਫ਼ ਦੀ ਪੁਲਿਸ 'ਤੇ ਕੁੱਟਮਾਰ ਦੇ ਦੋਸ਼ ਅਗਲੀ ਖ਼ਬਰ ਐਸ.ਐਚ.ਓ. ਤੇ ਏ.ਐਸ.ਆਈ. 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
Ad Position 24