18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2025

ਐਸ. ਡੀ. ਐਮ. ਭੁਲੱਥ ਡੈਵੀ ਗੋਇਲ ਵਲੋਂ ਵੋਟਰ ਸੂਚੀਆਂ ਦੇ ਮਿਲਾਨ ਸਬੰਧੀ ਸਮੂਹ ਸੁਪਰਵਾਈਜ਼ਰਾਂ ਨਾਲ ਮੀਟਿੰਗ

ਭੁਲੱਥ, 18 ਸਤੰਬਰ (ਮੇਹਰ ਚੰਦ ਸਿੱਧੂ)-ਸਬ-ਡਵੀਜ਼ਨ ਕਸਬਾ ਭੁਲੱਥ ਵਿਖੇ ਐਸ. ਡੀ. ਐਮ...

Ad Position 21
No active advertisement
ਅਜੀਤ ਡੈਸਕ 18-09-2025

ਭੁਲੱਥ, 18 ਸਤੰਬਰ (ਮੇਹਰ ਚੰਦ ਸਿੱਧੂ)-ਸਬ-ਡਵੀਜ਼ਨ ਕਸਬਾ ਭੁਲੱਥ ਵਿਖੇ ਐਸ. ਡੀ. ਐਮ.  ਡੈਵੀ ਗੋਇਲ ਵਲੋਂ ਮਾਣਯੋਗ ਇਲੈਕਸ਼ਨ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਹਲਕਾ ਭੁਲੱਥ ਦੇ ਸਮੂਹ ਸੁਪਰਵਾਈਜ਼ਰਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਐਸ. ਆਈ. ਆਰ. ਸਪੈਸ਼ਲ ਇਨਟੈਂਸਿਵ ਰਿਵੀਜ਼ਨ ਤਹਿਤ ਸਾਲ 2003 ਤੇ 2025 ਦੀਆਂ ਵੋਟਰ ਸੂਚੀਆਂ ਦੇ ਮਿਲਾਨ ਸਬੰਧੀ ਹਦਾਇਤਾਂ ਕੀਤੀਆਂ ਗਈਆਂ। ਇਸ ਮੌਕੇ ਐਸ. ਆਈ. ਆਰ. ਦੀ ਰਿਪੋਰਟ ਸਹੀ ਤੇ ਵਿਸਥਾਰ ਪੂਰਵਕ ਸਹੀ ਸਮੇਂ ਉਤੇ ਬਣਾਉਣ ਸਬੰਧੀ ਬੀ. ਐਲ. ਓਜ਼ ਨੂੰ ਵੀ ਹੁਕਮ ਜਾਰੀ ਕੀਤੇ ਗਏ। ਇਸ ਦੌਰਾਨ ਇਲੈਕਸ਼ਨ ਇੰਚਾਰਜ ਜਗਰੂਪ ਸਿੰਘ ਧਾਲੀਵਾਲ, ਆਪਰੇਟਰ ਓਂਕਾਰ ਸਿੰਘ, ਕਲਰਕ ਪਰਮਜੀਤ ਕੌਰ ਹਾਜ਼ਰ ਸਨ। 

Ad Position 22
No active advertisement
ਪਿਛਲੀ ਖ਼ਬਰ ਭਗੌੜੇ ਲਲਿਤ ਮੋਦੀ ਦੇ ਭਰਾ ਨੂੰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ ਅਗਲੀ ਖ਼ਬਰ ਏਸ਼ੀਆ ਕੱਪ 2025 : ਅਫਗਾਨਿਸਤਾਨ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਦਾ ਫੈਸਲਾ
Ad Position 24