18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2025

ਭਗੌੜੇ ਲਲਿਤ ਮੋਦੀ ਦੇ ਭਰਾ ਨੂੰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਨਵੀਂ ਦਿੱਲੀ, 18 ਸਤੰਬਰ-ਭਗੌੜੇ ਲਲਿਤ ਮੋਦੀ ਦੇ ਭਰਾ ਸਮੀਰ ਮੋਦੀ ਨੂੰ ਦਿੱਲੀ ਦੇ ਨਿਊ ਫਰੈਂਡਜ਼ ਕਾਲੋਨੀ...

Ad Position 21
No active advertisement
ਅਜੀਤ ਡੈਸਕ 18-09-2025

ਨਵੀਂ ਦਿੱਲੀ, 18 ਸਤੰਬਰ-ਭਗੌੜੇ ਲਲਿਤ ਮੋਦੀ ਦੇ ਭਰਾ ਸਮੀਰ ਮੋਦੀ ਨੂੰ ਦਿੱਲੀ ਦੇ ਨਿਊ ਫਰੈਂਡਜ਼ ਕਾਲੋਨੀ ਵਿਖੇ ਪੁਲਿਸ ਮੁਲਾਜ਼ਮਾਂ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਸਨੂੰ ਜਬਰ-ਜ਼ਨਾਹ ਦੇ ਦੋਸ਼ਾਂ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਦਿੱਲੀ ਪੁਲਿਸ ਨੇ ਇਹ ਜਾਣਕਾਰੀ ਦਿੱਤੀ। 

Ad Position 22
No active advertisement
ਪਿਛਲੀ ਖ਼ਬਰ ਏਸ਼ੀਆ ਕੱਪ 2025 : 10 ਓਵਰਾਂ ਤੋਂ ਬਾਅਦ ਅਫਗਾਨਿਸਤਾਨ 63/3 ਅਗਲੀ ਖ਼ਬਰ ਐਸ. ਡੀ. ਐਮ. ਭੁਲੱਥ ਡੈਵੀ ਗੋਇਲ ਵਲੋਂ ਵੋਟਰ ਸੂਚੀਆਂ ਦੇ ਮਿਲਾਨ ਸਬੰਧੀ ਸਮੂਹ ਸੁਪਰਵਾਈਜ਼ਰਾਂ ਨਾਲ ਮੀਟਿੰਗ
Ad Position 24