19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2025

ਤਰਨਤਾਰਨ ਉਪ ਚੋਣ: ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਕਾਂਗਰਸ ਵਲੋਂ ਇੰਚਾਰਜ ਨਿਯੁਕਤ

ਚੰਡੀਗੜ੍ਹ/ਰਾਜਾਸਾਂਸੀ, 19 ਸਤੰਬਰ (ਹਰਦੀਪ ਸਿੰਘ ਖੀਵਾ)-ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਜਨਰਲ ਸਕੱਤਰ ਭੁਪੇਸ਼ ਬਘੇਲ...

Ad Position 21
No active advertisement
ਅਜੀਤ ਡੈਸਕ 19-09-2025

ਚੰਡੀਗੜ੍ਹ/ਰਾਜਾਸਾਂਸੀ, 19 ਸਤੰਬਰ (ਹਰਦੀਪ ਸਿੰਘ ਖੀਵਾ)-ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਜਨਰਲ ਸਕੱਤਰ ਭੁਪੇਸ਼ ਬਘੇਲ ਨੇ ਤਰਨਤਾਰਨ ਦੀ ਆਉਣ ਵਾਲੀ ਉਪ ਚੋਣ ਲਈ ਇੰਚਾਰਜ ਵਜੋਂ ਸ. ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੇ ਨਾਮ ਨੂੰ ਤੁਰੰਤ ਪ੍ਰਭਾਵ ਨਾਲ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫੈਸਲਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨਾਲ ਸਲਾਹ-ਮਸ਼ਵਰਾ ਕਰਕੇ ਲਿਆ ਗਿਆ ਹੈ। ਕਾਂਗਰਸ ਹਾਈਕਮਾਂਡ ਵਲੋਂ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਰਾਜਾਸਾਂਸੀ ਤੋਂ ਵਿਧਾਇਕ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੂੰ ਤਰਨਤਾਰਨ ਦੀ ਹੋਣ ਵਾਲੀ ਉੁਪ ਚੋਣ ਲਈ ਇੰਚਾਰਜ ਲਾਇਆ ਹੈ। 

Ad Position 22
No active advertisement
ਪਿਛਲੀ ਖ਼ਬਰ ਮੁਖਤਾਰ ਅੰਸਾਰੀ ਦੇ ਪੁੱਤਰ ਨੂੰ ਇਲਾਹਬਾਦ ਹਾਈ ਕੋਰਟ ਤੋਂ ਮਿਲੀ ਰਾਹਤ ਅਗਲੀ ਖ਼ਬਰ ਪੰਜਾਬ ਵਿਚ ਡਰੱਗ ਸਪਲਾਈ ਰੈਕੇਟ ਦਾ ਪਰਦਾਫ਼ਾਸ਼
Ad Position 24