20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2025

ਏਸ਼ੀਆ ਕੱਪ 2025 : ਭਾਰਤ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਦਾ ਫੈਸਲਾ

ਅਬੂ ਧਾਬੀ, 19 ਸਤੰਬਰ-ਏਸ਼ੀਆ ਕੱਪ ਵਿਚ ਅੱਜ ਭਾਰਤ ਤੇ ਓਮਾਨ ਵਿਚਾਲੇ ਮੈਚ ਹੈ। ਇਹ ਏਸ਼ੀਆ ਕੱਪ...

Ad Position 21
No active advertisement
ਅਜੀਤ ਡੈਸਕ 19-09-2025

ਅਬੂ ਧਾਬੀ, 19 ਸਤੰਬਰ-ਏਸ਼ੀਆ ਕੱਪ ਵਿਚ ਅੱਜ ਭਾਰਤ ਤੇ ਓਮਾਨ ਵਿਚਾਲੇ ਮੈਚ ਹੈ। ਇਹ ਏਸ਼ੀਆ ਕੱਪ ਦਾ 12ਵਾਂ ਮੈਚ ਹੈ ਤੇ ਮੁਕਾਬਲਾ ਰਾਤ 8 ਵਜੇ ਸ਼ੁਰੂ ਹੋਵੇਗਾ। ਟਾਸ ਭਾਰਤ ਨੇ ਜਿੱਤ ਲਈ ਹੈ ਤੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਲਿਆ ਹੈ।

Ad Position 22
No active advertisement
ਪਿਛਲੀ ਖ਼ਬਰ ਮਣੀਪੁਰ : ਅੱਤਵਾਦੀਆਂ ਵਲੋਂ ਫੌਜ ਦੀ ਗੱਡੀ 'ਤੇ ਹਮਲਾ, ਇਕ ਜਵਾਨ ਦੀ ਮੌਤ ਅਗਲੀ ਖ਼ਬਰ ਪ੍ਰਸਿੱਧ ਗਾਇਕ ਜ਼ੁਬੀਨ ਗਰਗ ਦੇ ਦਿਹਾਂਤ 'ਤੇ PM ਮੋਦੀ ਵਲੋਂ ਦੁੱਖ ਪ੍ਰਗਟ
Ad Position 24