20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਭਲਕੇ (21 ਸਤੰਬਰ) ਮੋਰੋਕੋ ਜਾਣਗੇ ਰੱਖਿਆ ਮੰਤਰੀ ਰਾਜਨਾਥ ਸਿੰਘ

ਨਵੀਂ ਦਿੱਲੀ, 20 ਸਤੰਬਰ- ਅਧਿਕਾਰੀਆਂ ਵਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਕੱਲ੍ਹ, 21 ਸਤੰਬਰ ਨੂੰ ਰੱਖਿਆ ਮੰਤਰੀ ਰਾਜਨਾਥ ਸਿੰਘ ਇਕ ਦੁਵੱਲੇ ਦੌਰੇ ’ਤੇ ਮੋਰੋਕੋ ਲਈ ਰਵਾਨਾ....

Ad Position 21
No active advertisement
ਅਜੀਤ ਡੈਸਕ 20-09-2025

ਨਵੀਂ ਦਿੱਲੀ, 20 ਸਤੰਬਰ- ਅਧਿਕਾਰੀਆਂ ਵਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਕੱਲ੍ਹ, 21 ਸਤੰਬਰ ਨੂੰ ਰੱਖਿਆ ਮੰਤਰੀ ਰਾਜਨਾਥ ਸਿੰਘ ਇਕ ਦੁਵੱਲੇ ਦੌਰੇ ’ਤੇ ਮੋਰੋਕੋ ਲਈ ਰਵਾਨਾ ਹੋਣਗੇ। ਉਹ ਆਪਣੀ ਫੇਰੀ ਦੌਰਾਨ ਕਾਸਾਬਲਾਂਕਾ ਵਿਚ ਇਕ ਟਾਟਾ ਐਡਵਾਂਸਡ ਸਿਸਟਮਜ਼ ਲਿਮਟਿਡ ਫੈਕਟਰੀ ਦਾ ਉਦਘਾਟਨ ਵੀ ਕਰਨਗੇ।

Ad Position 22
No active advertisement
ਪਿਛਲੀ ਖ਼ਬਰ ਜੰਮੂ: ਪੁਲਿਸ ਦੀ ਅੱਤਵਾਦੀਆਂ ਨਾਲ ਮੁਠਭੇੜ, ਇਕ ਸਿਪਾਹੀ ਸ਼ਹੀਦ ਅਗਲੀ ਖ਼ਬਰ ਦਿੱਲੀ ਦੇ ਕਈ ਸਕੂਲਾਂ ਨੂੰ ਅੱਜ ਮੁੜ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
Ad Position 24