21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਗਾਇਕ ਜ਼ੁਬੀਨ ਗਰਗ ਦੀ ਮੌਤ ਮਾਮਲਾ: ਮੁੱਖ ਮੰਤਰੀ ਵਲੋਂ ਰਾਜ ’ਚ ਤਿੰਨ ਦਿਨ ਸਰਕਾਰੀ ਸੋਗ ਦਾ ਐਲਾਨ

ਗੁਹਾਟੀ, 20 ਸਤੰਬਰ- ਗਾਇਕ ਜ਼ੁਬੀਨ ਗਰਗ ਦੀ ਮੌਤ ’ਤੇ ਸਤਿਕਾਰ ਵਜੋਂ, ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਨਿਰਦੇਸ਼ ਦਿੱਤਾ ਹੈ ਕਿ 20 ਤੋਂ 22 ਸਤੰਬਰ 2025 ਤੱਕ ਰਾਜ ਸੋਗ ਦਾ....

Ad Position 21
No active advertisement
ਅਜੀਤ ਡੈਸਕ 20-09-2025

ਗੁਹਾਟੀ, 20 ਸਤੰਬਰ- ਗਾਇਕ ਜ਼ੁਬੀਨ ਗਰਗ ਦੀ ਮੌਤ ’ਤੇ ਸਤਿਕਾਰ ਵਜੋਂ, ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਨਿਰਦੇਸ਼ ਦਿੱਤਾ ਹੈ ਕਿ 20 ਤੋਂ 22 ਸਤੰਬਰ 2025 ਤੱਕ ਰਾਜ ਸੋਗ ਦਾ ਐਲਾਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ ਸਾਰੇ ਸਰਕਾਰੀ ਮਨੋਰੰਜਨ, ਰਸਮੀ ਪ੍ਰੋਗਰਾਮ ਅਤੇ ਜਨਤਕ ਜਸ਼ਨ ਮੁਲਤਵੀ ਰਹਿਣਗੇ। ਉਨ੍ਹਾਂ ਅੱਗੇ ਕਿਹਾ ਕਿ ‘ਸੇਵਾ ਸਪਤਾਹ’ ਅਧੀਨ ਜ਼ਰੂਰੀ ਸੇਵਾ ਗਤੀਵਿਧੀਆਂ ਜਾਰੀ ਰਹਿਣਗੀਆਂ, ਜਦੋਂ ਕਿ ਰਸਮੀ ਜਾਂ ਲਾਭ-ਵੰਡ ਸਮਾਗਮ ਮੁਲਤਵੀ ਕਰ ਦਿੱਤੇ ਗਏ ਹਨ।

Ad Position 22
No active advertisement
ਪਿਛਲੀ ਖ਼ਬਰ ਕਾਰ ਵਲੋਂ ਪਿਛੋਂ ਟੱਕਰ ਮਾਰ ਦੇਣ ਕਾਰਨ ਸਕੂਟਰੀ ਸਵਾਰ ਦੀ ਮੌਤ ਅਗਲੀ ਖ਼ਬਰ ਅਸਾਮ ਸਰਕਾਰ ਕਰੇਗੀ ਗਾਇਕ ਜ਼ੁਬੀਨ ਗਰਗ ਦੀ ਮੌਤ ਦੀ ਜਾਂਚ- ਮੁੱਖ ਮੰਤਰੀ ਬਿਸਵਾ
Ad Position 24