21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਸ. ਸੁਖਬੀਰ ਸਿੰਘ ਬਾਦਲ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡ ਭਰੋਆਣਾ ਦਾ ਕਰਨਗੇ ਦੌਰਾ

ਸੁਲਤਾਨਪੁਰ ਲੋਧੀ, 20 ਸਤੰਬਰ (ਥਿੰਦ, ਹੈਪੀ, ਲਾਡੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ...

Ad Position 21
No active advertisement
ਅਜੀਤ ਡੈਸਕ 20-09-2025

ਸੁਲਤਾਨਪੁਰ ਲੋਧੀ, 20 ਸਤੰਬਰ (ਥਿੰਦ, ਹੈਪੀ, ਲਾਡੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅੱਜ ਸੁਲਤਾਨਪੁਰ ਲੋਧੀ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨ ਲਈ ਸੁਲਤਾਨਪੁਰ ਲੋਧੀ ਪਹੁੰਚ ਰਹੇ ਹਨ। ਇਸ ਮੌਕੇ ਉਹ ਪ੍ਰਭਾਵਿਤ ਕਿਸਾਨਾਂ ਨਾਲ ਸਿੱਧੇ ਰੂਪ ਵਿਚ ਗੱਲਬਾਤ ਕਰਨਗੇ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਜਾਣਨਗੇ। ਹਲਕੇ ਦੇ ਪਿੰਡ ਭਰੋਵਾਣਾ ਅਤੇ ਆਹਲੀ ਕਲਾਂ ਵਿਚ ਵੱਡੀ ਗਿਣਤੀ ਵਿਚ ਕਿਸਾਨ ਇਕੱਠੇ ਹੋ ਚੁੱਕੇ ਹਨ। 

Ad Position 22
No active advertisement
ਪਿਛਲੀ ਖ਼ਬਰ ਏਸ਼ੀਆ ਕੱਪ 2025 : ਅੱਜ ਬੰਗਲਾਦੇਸ਼ ਤੇ ਸ੍ਰੀਲੰਕਾ ਵਿਚਾਲੇ ਹੋਵੇਗਾ ਮੈਚ ਅਗਲੀ ਖ਼ਬਰ ਸਰਕਾਰ ਨੇ ਕੇਂਦਰ ਦੀ ਰਾਸ਼ੀ 30 ਸਤੰਬਰ ਤੱਕ ਨਾ ਜਾਰੀ ਕੀਤੀ ਤਾਂ ਸੰਘਰਸ਼ ਕਰਾਂਗੇ - ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ...
Ad Position 24