ਦੁਬਈ, 20 ਸਤੰਬਰ-ਏਸ਼ੀਆ ਕੱਪ ਵਿਚ ਅੱਜ ਬੰਗਲਾਦੇਸ਼ ਤੇ ਸ੍ਰੀਲੰਕਾ ਵਿਚਾਲੇ ਮੈਚ ਹੈ। ਇਹ ਏਸ਼ੀਆ ਕੱਪ ਦਾ 13ਵਾਂ ਮੈਚ ਹੈ। ਮੁਕਾਬਲਾ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿਚ ਖੇਡਿਆ ਜਾਵੇਗਾ ਤੇ ਰਾਤ 8 ਵਜੇ ਮੈਚ ਸ਼ੁਰੂ ਹੋਵੇਗਾ।
ਤਾਜ਼ਾ ਖ਼ਬਰਾਂ
Free
ਏਸ਼ੀਆ ਕੱਪ 2025 : ਅੱਜ ਬੰਗਲਾਦੇਸ਼ ਤੇ ਸ੍ਰੀਲੰਕਾ ਵਿਚਾਲੇ ਹੋਵੇਗਾ ਮੈਚ
ਦੁਬਈ, 20 ਸਤੰਬਰ-ਏਸ਼ੀਆ ਕੱਪ ਵਿਚ ਅੱਜ ਬੰਗਲਾਦੇਸ਼ ਤੇ ਸ੍ਰੀਲੰਕਾ ਵਿਚਾਲੇ ਮੈਚ ਹੈ। ਇਹ...
ਅਜੀਤ ਡੈਸਕ
20-09-2025