22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਅਦਾਕਾਰ ਮੋਹਨ ਲਾਲ ਨੂੰ 23 ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਦਿੱਤਾ ਜਾਵੇਗਾ

ਨਵੀਂ ਦਿੱਲੀ, 20 ਸਤੰਬਰ-ਅਦਾਕਾਰ ਮੋਹਨ ਲਾਲ ਨੂੰ 2023 ਦਾ ਵੱਕਾਰੀ ਦਾਦਾ ਸਾਹਿਬ ਫਾਲਕੇ ਪੁਰਸਕਾਰ...

Ad Position 21
No active advertisement
ਅਜੀਤ ਡੈਸਕ 20-09-2025

ਨਵੀਂ ਦਿੱਲੀ, 20 ਸਤੰਬਰ-ਅਦਾਕਾਰ ਮੋਹਨ ਲਾਲ ਨੂੰ 2023 ਦਾ ਵੱਕਾਰੀ ਦਾਦਾ ਸਾਹਿਬ ਫਾਲਕੇ ਪੁਰਸਕਾਰ ਦਿੱਤਾ ਜਾਵੇਗਾ। ਇਹ ਪੁਰਸਕਾਰ 23 ਸਤੰਬਰ, 2025 ਨੂੰ 71ਵੇਂ ਰਾਸ਼ਟਰੀ ਫਿਲਮ ਪੁਰਸਕਾਰ ਸਮਾਰੋਹ ਵਿਚ ਦਿੱਤਾ ਜਾਵੇਗਾ। 

Ad Position 22
No active advertisement
ਪਿਛਲੀ ਖ਼ਬਰ ਛੱਤ ਡਿੱਗਣ ਕਾਰਨ ਮਰੇ ਵਿਅਕਤੀ ਦੇ ਪਰਿਵਾਰ ਨੂੰ ਅਕਾਲੀ ਦਲ ਨੇ ਦਿੱਤੀ ਆਰਥਿਕ ਸਹਾਇਤਾ ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਇਲਾਕੇ ਦੇ ਸਾਰੇ ਸਕੂਲ ਮੰਗਲਵਾਰ ਤੋਂ ਆਮ ਵਾਂਗ ਖੁੱਲ੍ਹਣਗੇ
Ad Position 24