22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ‘ਨਮੋ ਯੁਵਾ ਦੌੜ’ ਨੂੰ ਦਿਖਾਈ ਹਰੀ ਝੰਡੀ

ਕੁਰੂਕਸ਼ੇਤਰ, 21 ਸਤੰਬਰ-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅੱਜ ਦੀ ਮੈਰਾਥਨ...

Ad Position 21
No active advertisement
ਅਜੀਤ ਡੈਸਕ 21-09-2025

ਕੁਰੂਕਸ਼ੇਤਰ, 21 ਸਤੰਬਰ-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅੱਜ ਦੀ ਮੈਰਾਥਨ ਨੌਜਵਾਨਾਂ ਦੇ ਉੱਜਵਲ ਭਵਿੱਖ ਦੀ ਦਿਸ਼ਾ ਵਿਚ ਇਕ ਮਹੱਤਵਪੂਰਨ ਕਦਮ ਹੈ। ਪ੍ਰਧਾਨ ਮੰਤਰੀ ਦੀ ਅਗਵਾਈ ਅਤੇ ਰਾਸ਼ਟਰ ਪ੍ਰਤੀ ਸਮਰਪਣ ਨੇ ਸਾਨੂੰ ਇਕ ਨਵੇਂ ਭਾਰਤ ਦਾ ਦ੍ਰਿਸ਼ਟੀਕੋਣ ਦਿੱਤਾ ਹੈ ਅਤੇ ਸਾਨੂੰ ਇਸਨੂੰ ਪੂਰਾ ਕਰਨ ਲਈ ਪ੍ਰੇਰਿਤ ਵੀ ਕਰਦਾ ਹੈ। ਦੱਸ ਦਈਏ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੁਰੂਕਸ਼ੇਤਰ ਵਿਚ ‘ਨਮੋ ਯੁਵਾ ਦੌੜ’ ਨੂੰ ਹਰੀ ਝੰਡੀ ਦਿਖਾਈ।

Ad Position 22
No active advertisement
ਪਿਛਲੀ ਖ਼ਬਰ ਏਸ਼ੀਆ ਕੱਪ 2025 : ਅੱਜ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਸੂਪਰ 4 ਦਾ ਮਹਾਮੁਕਾਬਲਾ ਅਗਲੀ ਖ਼ਬਰ ਗਾਇਕ ਜ਼ੁਬੀਨ ਗਰਗ ਦੀ ਦੇਹ ਗੁਹਾਟੀ ਹਵਾਈ ਅੱਡੇ 'ਤੇ ਪੁੱਜੀ
Ad Position 24