23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਅੱਜ ਦੇ ਭਾਰਤ-ਪਾਕਿ ਮੈਚ 'ਚ ਭਾਰਤੀ ਗੇਂਦਬਾਜ਼ ਹੋਰ ਵਧੀਆ ਪ੍ਰਦਰਸ਼ਨ ਕਰਨਗੇ - ਭਾਰਤੀ ਪ੍ਰਸ਼ੰਸਕ

ਨਵੀਂ ਦਿੱਲੀ, 21 ਸਤੰਬਰ-ਭਾਰਤ ਅੱਜ ਦੁਬਈ ਵਿਚ ਏਸ਼ੀਆ ਕੱਪ 2025 ਸੁਪਰ ਫੋਰ ਪੜਾਅ ਦੇ ਆਪਣੇ...

Ad Position 21
No active advertisement
ਅਜੀਤ ਡੈਸਕ 21-09-2025

ਨਵੀਂ ਦਿੱਲੀ, 21 ਸਤੰਬਰ-ਭਾਰਤ ਅੱਜ ਦੁਬਈ ਵਿਚ ਏਸ਼ੀਆ ਕੱਪ 2025 ਸੁਪਰ ਫੋਰ ਪੜਾਅ ਦੇ ਆਪਣੇ ਪਹਿਲੇ ਮੈਚ ਵਿਚ ਪਾਕਿਸਤਾਨ ਨਾਲ ਭਿੜੇਗਾ। ਦੁਬਈ ਵਿਚ ਟੀਮ ਇੰਡੀਆ ਦੇ ਇਕ ਪ੍ਰਸ਼ੰਸਕ ਮੋਹਿਤ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਇਹ ਪਿਛਲੀ ਵਾਰ ਨਾਲੋਂ ਵੀ ਵੱਡੀ ਜਿੱਤ ਹੋਵੇਗੀ ਤੇ ਹਾਰਦਿਕ ਪੰਡਯਾ ਅਤੇ ਜਸਪ੍ਰੀਤ ਬੁਮਰਾਹ ਚੰਗਾ ਪ੍ਰਦਰਸ਼ਨ ਕਰਨਗੇ। 

Ad Position 22
No active advertisement
ਪਿਛਲੀ ਖ਼ਬਰ ਜੁਡੀਸ਼ੀਅਲ ਕਮਿਸ਼ਨ ਬਣਾ ਕੇ ਮਾਣਯੋਗ ਸੁਪਰੀਮ ਕੋਰਟ ਦੇ ਜੱਜ ਕੋਲੋਂ ਪੰਜਾਬ 'ਚ ਆਏ ਹੜ੍ਹਾਂ ਦੀ ਜਾਂਚ ਕਰਵਾਈ ਜਾਵੇ - ਵਿਕਰ... ਅਗਲੀ ਖ਼ਬਰ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵਲੋਂ ਪ੍ਰੈਸ ਕਾਨਫਰੰਸ
Ad Position 24