23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸਿਰਕੱਪੜਾ ਪਿੰਡ 'ਚ ਕੇਂਦਰੀ ਮੰਤਰੀ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ

ਸਨੌਰ, 21 ਸਤੰਬਰ (ਗੀਤਵਿੰਦਰ ਸਿੰਘ ਸੋਖਲ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ...

Ad Position 21
No active advertisement
ਅਜੀਤ ਡੈਸਕ 21-09-2025

ਸਨੌਰ, 21 ਸਤੰਬਰ (ਗੀਤਵਿੰਦਰ ਸਿੰਘ ਸੋਖਲ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੇਂਦਰੀ ਮੰਤਰੀ ਸ਼੍ਰੀਪਦ ਨਾਇਕ ਨੇ ਪਿੰਡ ਸਿਰਕੱਪੜਾ ਵਿਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲਿਆ। ਉਨ੍ਹਾਂ ਨਾਲ ਮਹਾਰਾਣੀ ਪ੍ਰਨੀਤ ਕੌਰ, ਬੀਬਾ ਜੈ ਇੰਦਰ ਕੌਰ, ਬਿਕਰਮਜੀਤ ਇੰਦਰ ਸਿੰਘ ਚਹਿਲ ਅਤੇ ਜਸਪਾਲ ਸਿੰਘ ਗੰਗਰੋਲੀ ਮੌਜੂਦ ਸਨ। ਮੰਤਰੀ ਨੇ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਦੁੱਖ-ਦਰਦ ਸੁਣੇ ਅਤੇ ਭਰੋਸਾ ਦਿਵਾਇਆ ਕਿ ਕੇਂਦਰ ਸਰਕਾਰ ਪੀੜਤਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਜ਼ਰੂਰੀ ਰਾਹਤ ਅਤੇ ਮੁਆਵਜ਼ੇ ਲਈ ਤੁਰੰਤ ਕਾਰਵਾਈ ਹੋਵੇਗੀ। ਚਹਿਲ ਨੇ ਕਿਹਾ ਕਿ ਮੰਤਰੀ ਲੋਕਾਂ ਦੀਆਂ ਸਮੱਸਿਆਵਾਂ ਪ੍ਰਧਾਨ ਮੰਤਰੀ ਦੇ ਧਿਆਨ ਵਿਚ ਲਿਆਉਣਗੇ। 

Ad Position 22
No active advertisement
ਪਿਛਲੀ ਖ਼ਬਰ ਕਿਸਾਨ ਜਥੇਬੰਦੀਆਂ ਵਲੋਂ ਲਾਡੋਵਾਲ ਟੋਲ-ਪਲਾਜ਼ਾ ਨੂੰ ਕਰਵਾਇਆ ਟੋਲ ਫ੍ਰੀ ਅਗਲੀ ਖ਼ਬਰ ਮਹਿੰਦਰ ਸਿੰਘ ਕੇਪੀ ਦੇ ਬੇਟੇ ਦੀ ਅੰਤਿਮ ਅਰਦਾਸ 'ਚ ਸ਼ਾਮਿਲ ਹੋਣ ਪੁੱਜੇ ਡੇਰਾ ਬਿਆਸ ਮੁਖੀ
Ad Position 24