ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)-ਲੁਧਿਆਣਾ ਦੇ ਲਾਡੋਵਾਲ ਸਥਿਤ ਟੋਲ ਪਲਾਜ਼ਾ ਇਕ ਵਾਰ ਫਿਰ ਤੋਂ ਕਿਸਾਨ ਜਥੇਬੰਦੀਆਂ ਵਲੋਂ ਟੋਲ ਫ੍ਰੀ ਕਰਵਾਇਆ ਗਿਆ ਹੈ। ਇਸ ਦੌਰਾਨ ਸੈਂਕੜੇ ਦੀ ਗਿਣਤੀ ਵਿਚ ਪਹੁੰਚੇ ਕਿਸਾਨਾਂ ਵਲੋਂ ਇਥੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਰੋਸ ਪ੍ਰਦਰਸ਼ਨ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੀ ਅਗਵਾਈ ਵਿਚ ਕੀਤਾ ਜਾ ਰਿਹਾ ਹੈ।
ਤਾਜ਼ਾ ਖ਼ਬਰਾਂ
Free
ਕਿਸਾਨ ਜਥੇਬੰਦੀਆਂ ਵਲੋਂ ਲਾਡੋਵਾਲ ਟੋਲ-ਪਲਾਜ਼ਾ ਨੂੰ ਕਰਵਾਇਆ ਟੋਲ ਫ੍ਰੀ
ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)-ਲੁਧਿਆਣਾ ਦੇ ਲਾਡੋਵਾਲ ਸਥਿਤ ਟੋਲ ਪਲਾਜ਼ਾ ਇਕ...
ਅਜੀਤ ਡੈਸਕ
21-09-2025