ਸਨੌਰ (ਪਟਿਆਲਾ ) , 21 ਸਤੰਬਰ (ਗੀਤਵਿੰਦਰ ਸਿੰਘ ਸੋਖਲ) - ਸ਼੍ਰੋਮਣੀ ਅਕਾਲੀ ਦਲ ਦੀ ਤਤਕਾਲੀਨ ਸਰਕਾਰ ਵਿਚ ਕੈਬਨਿਟ ਮੰਤਰੀ ਰਹੇ ਹਰਮੇਲ ਸਿੰਘ ਟੌਹੜਾ ਦਾ ਅੱਜ ਸ਼ਾਮ ਚੰਡੀਗੜ੍ਹ ਹਸਪਤਾਲ ਵਿਚ ਦਿਹਾਂਤ ਹੋ ਗਿਆ। ਉਹ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ ਅਤੇ ਇਲਾਜ ਅਧੀਨ ਸਨ। ਉਨ੍ਹਾਂ ਦੇ ਦਿਹਾਂਤ ਨਾਲ ਖੇਤਰ ਵਿਚ ਸੋਗ ਦੀ ਲਹਿਰ ਦੌੜ ਗਈ ਹੈ।
ਤਾਜ਼ਾ ਖ਼ਬਰਾਂ
Free
ਸਾਬਕਾ ਕੈਬਨਿਟ ਮੰਤਰੀ ਹਰਮੇਲ ਸਿੰਘ ਟੌਹੜਾ ਨਹੀਂ ਰਹੇ
ਸਨੌਰ (ਪਟਿਆਲਾ ) , 21 ਸਤੰਬਰ (ਗੀਤਵਿੰਦਰ ਸਿੰਘ ਸੋਖਲ) - ਸ਼੍ਰੋਮਣੀ ਅਕਾਲੀ ਦਲ ਦੀ ਤਤਕਾਲੀਨ ਸਰਕਾਰ ਵਿਚ ਕੈਬਨਿਟ ਮੰਤਰੀ ਰਹੇ ਹਰਮੇਲ ਸਿੰਘ ਟੌਹੜਾ ਦਾ ਅੱਜ ਸ਼ਾਮ ਚੰਡੀਗੜ੍ਹ ਹਸਪਤਾਲ ਵਿਚ ਦਿਹਾਂਤ ...
ਅਜੀਤ ਡੈਸਕ
21-09-2025