24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਏਸ਼ੀਆ ਕੱਪ : ਪਾਕਿਸਤਾਨ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 172 ਦੌੜਾਂ ਦਾ ਟੀਚਾ

ਦੁਬਈ, 21 ਸਤੰਬਰ - ਏਸ਼ੀਆ ਕੱਪ ਸੁਪਰ-4 ਦੇ ਮੁਕਾਬਲੇ ਵਿਚ ਭਾਰਤ ਦੇ ਕਪਤਾਨ ਸੂਰਿਆ ਕੁਮਾਰ ਯਾਦਵ ਨੇ ਟਾਸ ਜਿੱਤ ਕੇ ਪਾਕਿਸਤਾਨ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ। ਪਹਿਲਾਂ ਬੱਲੇਬਾਜ਼ੀ...

Ad Position 21
No active advertisement
ਅਜੀਤ ਡੈਸਕ 21-09-2025

ਦੁਬਈ, 21 ਸਤੰਬਰ - ਏਸ਼ੀਆ ਕੱਪ ਸੁਪਰ-4 ਦੇ ਮੁਕਾਬਲੇ ਵਿਚ ਭਾਰਤ ਦੇ ਕਪਤਾਨ ਸੂਰਿਆ ਕੁਮਾਰ ਯਾਦਵ ਨੇ ਟਾਸ ਜਿੱਤ ਕੇ ਪਾਕਿਸਤਾਨ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਪਾਕਿਸਤਾਨ ਦੀ ਟੀਮ ਨੇ ਨਿਰਧਾਰਤ 20 ਓਵਰਾਂ ਵਿਚ 5 ਵਿਕਟਾਂ ਦੇ ਨੁਕਸਾਨ 'ਤੇ 171 ਦੌੜਾਂ ਬਣਾਈਆਂ। ਪਾਕਿਸਤਾਨ ਵਲੋਂ ਸਲਾਮੀ ਬੱਲੇਬਾਜ਼ ਸਾਹਿਬਜ਼ਾਦਾ ਫਰਹਾਨ ਨੇ ਸਭ ਤੋਂ ਵੱਧ 58 (44 ਗੇਂਦਾਂ) ਦੌੜਾਂ ਬਣਾਈਆਂ ਜਦਕਿ ਫ਼ਖਰ ਜ਼ਮਾਨ ਨੇ 15 (9 ਗੇਂਦਾਂ), ਸੈਮ ਅਯੂਬ ਨੇ 21 (17 ਗੇਂਦਾਂ), ਹਸਨ ਤਲਤ ਨੇ 10 (11 ਗੇਂਦਾਂ) ਅਤੇ ਮੁਹੰਮਦ ਨਵਾਜ਼ ਨੇ 21 (19 ਗੇਂਦਾਂ) ਦੌੜਾਂ ਬਣਾਈਆਂ। ਭਾਰਤ ਵਲੋਂ ਸ਼ਿਵਮ ਦੂਬੇ ਨੇ 2 ਵਿਕਟਾਂ ਹਾਸਲ ਕੀਤੀਆਂ ਜਦਕਿ ਕੁਲਦੀਪ ਯਾਦਵ ਅਤੇ ਹਾਰਦਿਕ ਪਾਂਡਿਆ ਨੇ 1-1 ਵਿਕਟ ਹਾਸਲ ਕੀਤੀਆਂ।

Ad Position 22
No active advertisement
ਪਿਛਲੀ ਖ਼ਬਰ ਏਸ਼ੀਆ ਕੱਪ : ਅਭਿਸ਼ੇਕ ਸ਼ਰਮਾ ਨੇ ਪਹਿਲੀ ਹੀ ਗੇਂਦ 'ਤੇ ਮਾਰਿਆ ਸਿਕਸ ਅਗਲੀ ਖ਼ਬਰ ਏਸ਼ੀਆ ਕੱਪ : ਪਾਕਿਸਤਾਨ ਨੇ ਗਵਾਈ 5ਵੀਂ ਵਿਕਟ, ਮੁਹੰਮਦ ਨਵਾਜ਼ 21 (19 ਗੇਂਦਾਂ) ਦੌੜਾਂ ਬਣਾ ਕੇ ਆਊਟ
Ad Position 24