24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਸਿਵਲ ਹਸਪਤਾਲ ਦੇ ਬਲੱਡ ਬੈਂਕ ’ਚ ਲੱਗੀ ਅੱਗ

ਅੰਮ੍ਰਿਤਸਰ, 22 ਸਤੰਬਰ (ਹਰਿੰਦਰ ਸਿੰਘ)- ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿਕੇ ਬਲੱਡ ਬੈਂਕ ’ਚ ਭਿਆਨਕ ਅੱਗ ਲੱਗ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੌਰਾਨ ਹਸਪਤਾਲ ਦੇ.....

Ad Position 21
No active advertisement
ਅਜੀਤ ਡੈਸਕ 22-09-2025

ਅੰਮ੍ਰਿਤਸਰ, 22 ਸਤੰਬਰ (ਹਰਿੰਦਰ ਸਿੰਘ)- ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿਕੇ ਬਲੱਡ ਬੈਂਕ ’ਚ ਭਿਆਨਕ ਅੱਗ ਲੱਗ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੌਰਾਨ ਹਸਪਤਾਲ ਦੇ ਅੰਦਰ ਮੌਜੂਦ ਮਰੀਜ਼ਾਂ ਨੂੰ ਤੁਰੰਤ ਬਾਹਰ ਕੱਢਿਆ ਗਿਆ ਤੇ ਫ਼ਾਇਰ ਬਿ੍ਰਗੇਡ ਦੀਆਂ ਗੱਡੀਆਂ ਨੇ ਕੁਝ ਹੀ ਦੇਰ ’ਚ ਅੱਗ ’ਤੇ ਕਾਬੂ ਪਾ ਲਿਆ। ਜਾਣਕਾਰੀ ਅਨੁਸਾਰ ਇਸ ਵਿਚ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਖ਼ਬਰ ਫਿਲਹਾਲ ਸਾਹਮਣੇ ਨਹੀਂ ਆਈ ਹੈ।

Ad Position 22
No active advertisement
ਪਿਛਲੀ ਖ਼ਬਰ ਭਾਰਤ ਬਿਨਾਂ ਕੋਈ ਹਮਲਾਵਰ ਕਦਮ ਚੁੱਕੇ ਲੈ ਲਵੇਗਾ ਪੀ.ਓ.ਕੇ. ਦਾ ਕੰਟਰੋਲ- ਰਾਜਨਾਥ ਸਿੰਘ ਅਗਲੀ ਖ਼ਬਰ ਨਵਰਾਤਰੀ ਮੌਕੇ ਮੋਦੀ ਸਰਕਾਰ ਦਾ ਸਾਰੀਆਂ ਮਾਵਾਂ, ਭੈਣਾਂ ਨੂੰ ਦਿੱਤਾ ਤੋਹਫ਼ਾ ਹੈ ਜੀ.ਐਸ.ਟੀ. ਸੁਧਾਰ- ਅਮਿਤ ਸ਼ਾਹ
Ad Position 24