25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਚਰਨਜੀਤ ਆਹੂਜਾ ਪੰਜ ਤੱਤਾਂ ਵਿਚ ਵਿਲੀਨ

ਐਸ.ਏ.ਐਸ. ਨਗਰ 22 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਸੰਗੀਤ ਸਮਰਾਟ ਚਰਨਜੀਤ ਅਹੂਜਾ ਦਾ ਅੰਤਿਮ ਸੰਸਕਾਰ ਅੱਜ ਮੋਹਾਲੀ ਦੇ ਬਲੌਂਗੀ ਵਿਚਲੇ ਸ਼ਮਸ਼ਾਨ ਘਾਟ ਵਿਚ ਕੀਤਾ....

Ad Position 21
No active advertisement
ਅਜੀਤ ਡੈਸਕ 22-09-2025

ਐਸ.ਏ.ਐਸ. ਨਗਰ 22 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਸੰਗੀਤ ਸਮਰਾਟ ਚਰਨਜੀਤ ਆਹੂਜਾ ਦਾ ਅੰਤਿਮ ਸੰਸਕਾਰ ਅੱਜ ਮੋਹਾਲੀ ਦੇ ਬਲੌਂਗੀ ਵਿਚਲੇ ਸ਼ਮਸ਼ਾਨ ਘਾਟ ਵਿਚ ਕੀਤਾ ਗਿਆ। ਉਨ੍ਹਾਂ ਦੀ ਅੰਤਿਮ ਯਾਤਰਾ ਵਿਚ ਸੈਂਕੜੇ ਪ੍ਰਸ਼ੰਸਕਾਂ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਦੇ ਅੰਤਿਮ ਸੰਸਕਾਰ ਮੌਕੇ ਪੰਜਾਬੀ ਫਿਲਮਾਂ ਦੇ ਪ੍ਰਸਿੱਧ ਕਲਾਕਾਰ, ਅਦਾਕਾਰ, ਫਿਲਮੀ ਨਿਰਮਾਤਾ ਤੇ ਨਿਰਦੇਸ਼ਕਾਂ ਤੋਂ ਇਲਾਵਾ ਪੰਜਾਬੀ ਦੇ ਪ੍ਰਸਿੱਧ ਗਾਇਕ ਤੇ ਗੀਤਕਾਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਉਨ੍ਹਾਂ ਦੇ ਪ੍ਰਸ਼ੰਸਕ ਹਾਜ਼ਰ ਸਨ।

ਜ਼ਿਕਰਯੋਗ ਹੈ ਕਿ ਸੰਗੀਤ ਸਮਰਾਟ ਚਰਨਜੀਤ ਅਹੂਜਾ (72) ਨੇ ਬੀਤੇ ਦਿਨ ਮੋਹਾਲੀ ਵਿਖੇ ਆਪਣੇ ਘਰ ਵਿਚ ਆਖਰੀ ਸਾਹ ਲਏ ਸਨ। ਉਹ ਪਿਛਲੇ ਕੁਝ ਸਾਲਾਂ ਤੋਂ ਲੀਵਰ ਦੇ ਕੈਂਸਰ ਤੋਂ ਪੀੜਤ ਸਨ ਅਤੇ ਉਨ੍ਹਾਂ ਦਾ ਇਲਾਜ ਪੀ.ਜੀ.ਆਈ. ਤੋਂ ਚੱਲ ਰਿਹਾ ਸੀ।

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਅਰੁਣਾਚਲ ਪ੍ਰਦੇਸ਼ ’ਚ ਕੀਤਾ 5100 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਅਗਲੀ ਖ਼ਬਰ ਵਿਰਸਾ ਸਿੰਘ ਵਲਟੋਹਾ ਪਹੁੰਚੇ ਜੇਲ੍ਹ ’ਚ ਨਜ਼ਰਬੰਦ ਮਜੀਠੀਆ ਨਾਲ ਮੁਲਾਕਾਤ ਕਰਨ
Ad Position 24