25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਲਲਿਤ ਮੋਦੀ ਕੇ ਭਰਾ ਸਮੀਰ ਮੋਦੀ ਦੀ ਜ਼ਮਾਨਤ ਪਟੀਸ਼ਨ 'ਤੇ ਫ਼ੈਸਲਾ ਕੱਲ੍ਹ ਲਈ ਸੁਰੱਖਿਅਤ

ਨਵੀਂ ਦਿੱਲੀ, 22 ਸਤੰਬਰ - ਦਿੱਲੀ ਦੀ ਸਾਕੇਤ ਅਦਾਲਤ ਨੇ ਭਗੋੜੇ ਕਾਰੋਬਾਰੀ ਲਲਿਤ ਮੋਦੀ ਕੇ ਭਰਾ ਸਮੀਰ ਮੋਦੀ ਦੀ ਜ਼ਮਾਨਤ ਪਟੀਸ਼ਨ 'ਤੇ ਕੱਲ੍ਹ ਲਈ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਸਮੀਰ ਨੂੰ ਕਥਿਤ ਜਬਰ ਜਨਾਹ ਦੇ ਮਾਮਲੇ ਵਿਚ ਗ੍ਰਿਫ਼ਤਾਰ...

Ad Position 21
No active advertisement
ਅਜੀਤ ਡੈਸਕ 22-09-2025

ਨਵੀਂ ਦਿੱਲੀ, 22 ਸਤੰਬਰ - ਦਿੱਲੀ ਦੀ ਸਾਕੇਤ ਅਦਾਲਤ ਨੇ ਭਗੋੜੇ ਕਾਰੋਬਾਰੀ ਲਲਿਤ ਮੋਦੀ ਕੇ ਭਰਾ ਸਮੀਰ ਮੋਦੀ ਦੀ ਜ਼ਮਾਨਤ ਪਟੀਸ਼ਨ 'ਤੇ ਕੱਲ੍ਹ ਲਈ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਸਮੀਰ ਨੂੰ ਕਥਿਤ ਜਬਰ ਜਨਾਹ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਦੌਰਾਨ, ਸੰਬੰਧਿਤ ਅਦਾਲਤ ਨੇ ਸਮੀਰ ਮੋਦੀ ਦੀ ਨਿਆਂਇਕ ਹਿਰਾਸਤ ਵਧਾ ਦਿੱਤੀ।ਸਮੀਰ ਦੇ ਖ਼ਿਲਾਫ਼ 10 ਸਤੰਬਰ ਨੂੰ ਨਿਊ ਫ੍ਰੈਂਡਸ ਕਾਲੋਨੀ ਥਾਣੇ ਵਿਚ ਇਕ ਮਹਿਲਾ ਦੀ ਸ਼ਿਕਾਇਤ 'ਤੇ ਜਬਰ ਜਨਾਹ ਦਾ ਮੁਕਦਮਾ ਦਰਜ ਹੋਇਆ ਸੀ। ਪੁਲਿਸ ਨੇ ਵੀਰਵਾਰ ਨੂੰ ਦਿੱਲੀ ਹਵਾਈ ਅੱਡੇ ਤੋਂ ਉਸ ਨੂੰ ਗ੍ਰਿਫ਼ਤਾਰ ਕੀਤਾ ਸੀ।

Ad Position 22
No active advertisement
ਪਿਛਲੀ ਖ਼ਬਰ ਸੜਕ ਬਣਾਉਣ 'ਤੇ ਪਹਿਲਾਂ ਨਿਕਾਸੀ ਨਾਲਾ ਬਣਾਉਣ ਨੂੰ ਲੈ ਕੇ ਦੋ ਧਿਰਾਂ ਵਿਚ ਤਕਰਾਰ, ਚੱਲੇ ਇੱਟਾਂ-ਰੋੜੇ ਅਗਲੀ ਖ਼ਬਰ ਚੰਡੀਗੜ੍ਹ 'ਚ 24 ਸਤੰਬਰ ਨੂੰ ਸ਼ੁਰੂ ਹੋਵੇਗੀ ਆਲ ਇੰਡੀਆ ਏਅਰ ਫੋਰਸ ਸਕੂਲਜ਼ ਐਥਲੈਟਿਕਸ ਐਂਡ ਸਪੋਰਟਸ ਚੈਂਪੀਅਨਸ਼ਿਪ 2025
Ad Position 24