25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਤਰਨ ਤਰਨ ਵਿਖੇ ਚੱਲੀ ਗੋਲੀ ਦੌਰਾਨ ਇਕ ਨੌਜਵਾਨ ਦੀ ਮੌਤ, ਇਕ ਜ਼ਖ਼ਮੀ

ਤਰਨ ਤਾਰਨ, 22 ਸਤੰਬਰ (ਪਰਮਜੀਤ ਜੋਸ਼ੀ)-ਬੀਤੀ ਸ਼ਾਮ ਤਰਨ ਤਾਰਨ ਵਿਖੇ ਕਾਰ ਸਵਾਰ ਨੌਜਵਾਨਾਂ ਉੱਪਰ ਚਲਾਈਆਂ ਗੋਲੀਆਂ ਕਰਨ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਇਕ ਜ਼ਖ਼ਮੀ ਹੋ ਗਿਆ...

Ad Position 21
No active advertisement
ਅਜੀਤ ਡੈਸਕ 22-09-2025

ਤਰਨ ਤਾਰਨ, 22 ਸਤੰਬਰ (ਪਰਮਜੀਤ ਜੋਸ਼ੀ)-ਬੀਤੀ ਸ਼ਾਮ ਤਰਨ ਤਾਰਨ ਵਿਖੇ ਕਾਰ ਸਵਾਰ ਨੌਜਵਾਨਾਂ ਉੱਪਰ ਚਲਾਈਆਂ ਗੋਲੀਆਂ ਕਰਨ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਇਕ ਜ਼ਖ਼ਮੀ ਹੋ ਗਿਆ। ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਕੈਰੋਂ ਪਿੰਡ ਦੀ ਦਾਣਾ ਮੰਡੀ ਵਿਚ ਕਾਰ ਸਵਾਰ ਨੌਜਵਾਨਾਂ ਵਲੋਂ ਇਕ ਸਕਾਰਪੀਓ ਗੱਡੀ ਸਵਾਰ ਨੌਜਵਾਨਾਂ ਤੇ ਅੰਧਾਧੁੰਦ ਗੋਲੀਆਂ ਚਲਾ ਦਿੱਤੀਆਂ।

ਜਿਸ ਕਾਰਨ ਸਕਾਰਪੀਓ ਗੱਡੀ ਵਿਚ ਸਵਾਰ ਸਮਰਬੀਰ ਸਿੰਘ ਵਾਸੀ ਪਿੰਡ ਕਰਮੂਵਾਲਾ ਅਤੇ ਸੌਰਵਦੀਪ ਸਿੰਘ ਵਾਸੀ ਮਰਹਾਣਾ ਦੇ ਗੋਲੀਆਂ ਲੱਗੀਆਂ। ਜਿਨ੍ਹਾਂ ਨੂੰ ਤਰਨ ਤਰਨ ਦੇ ਇਕ ਨਿੱਜੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ। ਹਸਪਤਾਲ ਪਹੁੰਚਦੇ ਹੀ ਸਮਰਬੀਰ ਸਿੰਘ (19) ਵਾਸੀ ਕਰਮੂਵਾਲਾ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ, ਜਦੋਂ ਕਿ ਸੌਰਵਦੀਪ ਸਿੰਘ ਜੇਰੇ ਇਲਾਜ ਹੈ।

Ad Position 22
No active advertisement
ਪਿਛਲੀ ਖ਼ਬਰ ਇੰਦੌਰ ਵਿਚ ਇਕ 5 ਮੰਜ਼ਿਲਾ ਇਮਾਰਤ ਡਿਗੀ , ਕਈ ਲੋਕ ਮਲਬੇ 'ਚ ਦੱਬੇ ਅਗਲੀ ਖ਼ਬਰ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨਾਲ ਕੀਤੀ ਮੁਲਾਕਾਤ
Ad Position 24