25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਬਿਕਰਮ ਮਜੀਠੀਆ ਨਾਲ ਕਰਨਗੇ ਮੁਲਾਕਾਤ

ਚੰਡੀਗੜ੍ਹ, 23 ਸਤੰਬਰ (ਵਿਕਰਮਜੀਤ ਸਿੰਘ ਮਾਨ)- ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨਗੇ....

Ad Position 21
No active advertisement
ਅਜੀਤ ਡੈਸਕ 23-09-2025

ਚੰਡੀਗੜ੍ਹ, 23 ਸਤੰਬਰ (ਵਿਕਰਮਜੀਤ ਸਿੰਘ ਮਾਨ)- ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨਗੇ। ਮਿਲੀ ਜਾਣਕਾਰੀ ਅਨੁਸਾਰ ਬਾਬਾ ਗੁਰਿੰਦਰ ਸਿੰਘ ਢਿੱਲੋਂ 11 ਵਜੇ ਨਾਭਾ ਜੇਲ੍ਹ ਵਿਖੇ ਸ. ਮਜੀਠੀਆ ਨੂੰ ਮਿਲਣ ਜਾ ਰਹੇ ਹਨ।
ਦੱਸਣਯੋਗ ਹੈ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸ. ਮਜੀਠੀਆ ਦੀ ਧਰਮ ਪਤਨੀ ਵਿਧਾਇਕ ਗਨੀਵ ਕੌਰ ਮਜੀਠੀਆ ਨਾਲ ਕਰੀਬੀ ਰਿਸ਼ਤੇਦਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਇਸ ਮਿਲਣੀ ਨੂੰ ਲੈ ਕੇ ਜੇਲ੍ਹ ਪ੍ਰਸ਼ਾਸਨ ਨੇ ਸਖ਼ਤ ਸੁਰੱਖਿਆ ਪ੍ਰਬੰਧ ਵੀ ਕੀਤੇ ਹਨ।

Ad Position 22
No active advertisement
ਪਿਛਲੀ ਖ਼ਬਰ ਗੋਲੀਆਂ ਲੱਗਣ ਨਾਲ ਜ਼ਖ਼ਮੀ ਹੋਏ ਦੂਸਰੇ ਨੌਜਵਾਨ ਦੀ ਹੋਈ ਮੌਤ ਅਗਲੀ ਖ਼ਬਰ 15 ਕਰੋੜ ਦੀ ਹੈਰੋਇਨ ਅਤੇ ਅਸਲੇ ਸਮੇਤ ਇਕ ਕਾਬੂ
Ad Position 24