ਪਟਿਆਲਾ, 23 ਸਤੰਬਰ (ਅਮਨਦੀਪ ਸਿੰਘ)- ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਜਵਾਈ ਹਰਮੇਲ ਸਿੰਘ ਟੌਹੜਾ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਪਿੰਡ ਟੌਹੜਾ ਵਿਚ ਕੀਤਾ ਜਾਏਗਾ। ਅੰਤਿਮ ਰਸਮਾਂ ਦੇ ਵਿਚ ਸ਼ਾਮਿਲ ਹੋਣ ਦੇ ਲਈ ਜਿਥੇ ਐਸ.ਜੀ.ਪੀ.ਸੀ. ਪ੍ਰਧਾਨ ਐਡਵੋਕੇਟ ਹਰਜਿੰਦਰ ਧਾਮੀ ਪਹੁੰਚੇ, ਉਥੇ ਹੀ ਸ਼੍ਰੋਮਣੀ ਅਕਾਲੀ ਦਲ ਤੋਂ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਅਤੇ ਕੋਰ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਵੀ ਪਹੁੰਚੇ ਹਨ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਤੋਂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਵੀ ਪਹੁੰਚ ਚੁੱਕੇ ਹਨ।
ਤਾਜ਼ਾ ਖ਼ਬਰਾਂ
Free
ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਜਵਾਈ ਦਾ ਅੱਜ ਹੋਵੇਗਾ ਅੰਤਿਮ ਸੰਸਕਾਰ
ਪਟਿਆਲਾ, 23 ਸਤੰਬਰ (ਅਮਨਦੀਪ ਸਿੰਘ)- ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਜਵਾਈ ਹਰਮੇਲ ਸਿੰਘ ਟੌਹੜਾ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ...
ਅਜੀਤ ਡੈਸਕ
23-09-2025