26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਪੁੱਜੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ

ਨਾਭਾ, (ਪਟਿਆਲਾ), 23 ਸਤੰਬਰ- ਨਾਭਾ ਜੇਲ੍ਹ ਵਿਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਅੱਜ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ...

Ad Position 21
No active advertisement
ਅਜੀਤ ਡੈਸਕ 23-09-2025

ਨਾਭਾ, (ਪਟਿਆਲਾ), 23 ਸਤੰਬਰ- ਨਾਭਾ ਜੇਲ੍ਹ ਵਿਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਅੱਜ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਪੁੱਜੇ ਹਨ। ਦੱਸ ਦੇਈਏ ਕਿ ਆਮਦਨ ਤੋਂ ਵਧ ਜਾਇਦਾਦ ਦੇ ਮਾਮਲੇ ਵਿਚ ਬਿਕਰਮ ਸਿੰਘ ਮਜੀਠੀਆ ਨਾਭਾ ਜੇਲ੍ਹ ਵਿਚ ਬੰਦ ਹਨ।

Ad Position 22
No active advertisement
ਪਿਛਲੀ ਖ਼ਬਰ ਖ਼ਜਾਨਾ ਦਫ਼ਤਰ ਵਿਖੇ ਡਿਊਟੀ ’ਤੇ ਤਾਇਨਾਤ ਸਹਾਇਕ ਸਬ ਇੰਸਪੈਕਟਰ ਦੀ ਗੋਲੀ ਲੱਗਣ ਨਾਲ ਮੌਤ ਅਗਲੀ ਖ਼ਬਰ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਜਵਾਈ ਦਾ ਅੱਜ ਹੋਵੇਗਾ ਅੰਤਿਮ ਸੰਸਕਾਰ
Ad Position 24