26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਅਣ-ਪਛਾਤੇ ਵਿਅਕਤੀਆਂ ਨੇ ਸਾਬਕਾ ਫੌਜੀ ਦੇ ਘਰ ’ਤੇ ਚਲਾਈਆਂ ਗੋਲੀਆਂ

ਸਮੁੰਦੜਾ, (ਹੁਸ਼ਿਆਰਪੁਰ), 23 ਸਤੰਬਰ (ਤੀਰਥ ਸਿੰਘ ਰੱਕੜ)- ਸਮੁੰਦੜਾ ਨਾਲ ਲੱਗਦੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਰਾਮਗੜ੍ਹ ਝੁੰਗੀਆਂ ਵਿਖੇ ਬੀਤੀ ਰਾਤ ਇਕ ਸਾਬਕਾ ਫੌਜੀ ਦੇ ਘਰ ’ਤੇ....

Ad Position 21
No active advertisement
ਅਜੀਤ ਡੈਸਕ 23-09-2025

ਸਮੁੰਦੜਾ, (ਹੁਸ਼ਿਆਰਪੁਰ), 23 ਸਤੰਬਰ (ਤੀਰਥ ਸਿੰਘ ਰੱਕੜ)- ਸਮੁੰਦੜਾ ਨਾਲ ਲੱਗਦੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਰਾਮਗੜ੍ਹ ਝੁੰਗੀਆਂ ਵਿਖੇ ਬੀਤੀ ਰਾਤ ਇਕ ਸਾਬਕਾ ਫੌਜੀ ਦੇ ਘਰ ’ਤੇ ਅਣ-ਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਵਲੋਂ ਗੋਲੀਆਂ ਚਲਾਉਣ ਦੀ ਖ਼ਬਰ ਹੈ। ਸੂਬੇਦਾਰ ਸਤਨਾਮ ਸਿੰਘ ਨੇ ਦੱਸਿਆ ਕਿ ਰਾਤ ਕਰੀਬ 2.50 ’ਤੇ ਉਹ ਪਰਿਵਾਰ ਸਮੇਤ ਘਰ ਦੇ ਅੰਦਰ ਸੁੱਤੇ ਪਏ ਸੀ ਕਿ ਅਚਾਨਕ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ, ਜਦੋਂ ਉਨ੍ਹਾਂ ਬਾਹਰ ਨਿਕਲ ਕੇ ਦੇਖਿਆ ਤਾਂ ਉਨ੍ਹਾਂ ਦੇ ਘਰ ਦੇ ਮੁੱਖ ਗੇਟ ’ਤੇ ਚਾਰ ਰਾਊਂਡ ਫਾਇਰ ਕੀਤੇ ਪਾਏ ਗਏ ਅਤੇ ਗੋਲੀਆਂ ਚਲਾਉਣ ਵਾਲੇ ਮੋਟਰਸਾਈਕਲ ਸਵਾਰ ਫਰਾਰ ਹੋ ਗਏ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਈ.ਡੀ. ਦਫ਼ਤਰ ਪੁੱਜੇ ਕ੍ਰਿਕਟਰ ਯੁਵਰਾਜ ਸਿੰਘ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਵਲੋਂ ਸਾਬਕਾ ਵਿਧਾਇਕ ਰਘਬੀਰ ਸਿੰਘ ਪ੍ਰਧਾਨ ਦੇ ਦਿਹਾਂਤ ’ਤੇ ਦੁੱਖ ਪ੍ਰਗਟ
Ad Position 24