26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਅਨੰਦਪੁਰ ਸਾਹਿਬ ਵਿਖੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਲਈ ਪੁੱਜੇ ਬਾਬਾ ਗੁਰਿੰਦਰ ਸਿੰਘ ਢਿੱਲੋਂ

ਸ੍ਰੀ ਆਨੰਦਪੁਰ ਸਾਹਿਬ, 23 ਸਤੰਬਰ (ਅਜੀਤ ਬਿਊਰੋ)- ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਸ੍ਰੀ ਅਨੰਦਪੁਰ ਸਾਹਿਬ ਤੇ ਨੰਗਲ ਨਾਲ ਲੱਗਦੇ ਹੜ੍ਹ ਪ੍ਰਭਾਵਿਤ ਇਲਾਕਿਆਂ....

Ad Position 21
No active advertisement
ਅਜੀਤ ਡੈਸਕ 23-09-2025

ਸ੍ਰੀ ਆਨੰਦਪੁਰ ਸਾਹਿਬ, 23 ਸਤੰਬਰ (ਅਜੀਤ ਬਿਊਰੋ)- ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਸ੍ਰੀ ਅਨੰਦਪੁਰ ਸਾਹਿਬ ਤੇ ਨੰਗਲ ਨਾਲ ਲੱਗਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਤੇ ਇਲਾਕੇ ਲਈ ਹਰ ਸੰਭਵ ਮਦਦ ਭੇਜੀ ਗਈ। ਆਈ ਹੋਈ ਸੰਗਤ ਨੇ ਵੱਖ-ਵੱਖ ਡੇਰਿਆਂ ਤੇ ਰਾਧਾ ਸੁਆਮੀ ਡੇਰਾ ਭਨਾਮ, ਰਾਧਾ ਸੁਆਮੀ ਡੇਰਾ ਦੜੋਲੀ ਤੇ ਰਾਧਾ ਸੁਆਮੀ ਡੇਰਾ ਅਗੰਮਪੁਰ ਦੀਆਂ ਸੰਗਤਾਂ ਦੇ ਦਰਸ਼ਨ ਵੀ ਕੀਤੇ ਅਤੇ ਅੰਤ ਵਿਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਿਵਾਸ ਸਥਾਨ ਗੰਭੀਰਪੁਰ ਵਿਖੇ ਕੁਝ ਸਮੇਂ ਲਈ ਰੁਕੇ ਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਇਸ ਤੋਂ ਕੁਝ ਸਮੇਂ ਪਹਿਲਾਂ ਵੀ ਉਹ ਚੰਡੀਗੜ੍ਹ ਵਿਖੇ ਹਰਜੋਤ ਸਿੰਘ ਬੈਂਸ ਦੇ ਨਿਵਾਸ ਸਥਾਨ ’ਤੇ ਵੀ ਪਹੁੰਚੇ ਸਨ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੂੰ ਦੋ ਵੱਡੀਆਂ ਸੌਗਾਤਾਂ ਦੇਣ ਤੇ ਭਾਜਪਾ ਸੂਬਾ ਪ੍ਰਧਾਨ ਜਾਖੜ ਨੇ ਕੇਂਦਰੀ ਮੰਤਰੀਆਂ ਦਾ ਕੀਤਾ ਧੰਨਵਾਦ ਅਗਲੀ ਖ਼ਬਰ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ
Ad Position 24