26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਕੈਬਨਿਟ ਮੰਤਰੀ ਸੰਜੀਵ ਅਰੋੜਾ ਵਲੋਂ ਪ੍ਰੈਸ ਕਾਨਫਰੰਸ

ਚੰਡੀਗੜ੍ਹ, 23 ਸਤੰਬਰ-'ਆਪ' ਦੇ ਕੈਬਨਿਟ ਮੰਤਰੀ ਪੰਜਾਬ ਸੰਜੀਵ ਅਰੋੜਾ ਵਲੋਂ ਪ੍ਰੈਸ ਕਾਨਫਰੰਸ ਸ਼ੁਰੂ ਕਰ ਦਿੱਤੀ ਗਈ...

Ad Position 21
No active advertisement
ਅਜੀਤ ਡੈਸਕ 23-09-2025

ਚੰਡੀਗੜ੍ਹ, 23 ਸਤੰਬਰ-'ਆਪ' ਦੇ ਕੈਬਨਿਟ ਮੰਤਰੀ ਪੰਜਾਬ ਸੰਜੀਵ ਅਰੋੜਾ ਵਲੋਂ ਪ੍ਰੈਸ ਕਾਨਫਰੰਸ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਉਨ੍ਹਾਂ ਪੰਜਾਬ ਵਿਚ ਹੜ੍ਹਾਂ ਸਮੇਂ ਪਿੰਡਾਂ, ਫਸਲਾਂ, ਸੜਕਾਂ ਆਦਿ ਦੇ ਨੁਕਸਾਨ ਉਤੇ ਚਰਚਾ ਕੀਤੀ ਤੇ ਕਿਹਾ ਕਿ ਪੰਜਾਬ ਸਰਕਾਰ ਇਨ੍ਹਾਂ ਹੋਏ ਨੁਕਸਾਨਾਂ ਦੀ ਹਰ ਸੰਭਵ ਮਦਦ ਕਰੇਗੀ।  

Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਰਘਬੀਰ ਸਿੰਘ ਪ੍ਰਧਾਨ ਦੇ ਅੰਤਿਮ ਸੰਸਕਾਰ ਮੌਕੇ ਵੱਖ-ਵੱਖ ਰਾਜਨੀਤਿਕ ਆਗੂ ਹੋਏ ਸ਼ਾਮਿਲ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ
Ad Position 24