ਸੰਗਰੂਰ, 23 ਸਤੰਬਰ ( ਧੀਰਜ ਪਿਸੋਰੀਆ)-ਅਨਾਜ ਮੰਡੀ ਸੰਗਰੂਰ ਵਿਚ ਝੋਨੇ ਦੀ ਆਮਦ ਸ਼ੁਰੂ ਹੋ ਚੁੱਕੀ ਹੈ। ਅੱਜ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ। ਮੰਡੀ ਵਿਚ ਕਿਸਾਨ ਰਜਿੰਦਰ ਸਿੰਘ ਵਲੋਂ ਲਿਆਂਦੀ ਝੋਨੇ ਦੀ ਪਹਿਲੀ ਢੇਰੀ ਨੂੰ ਪਨਗਰੇਨ ਵਲੋਂ ਖਰੀਦਿਆ ਗਿਆ। ਇਸ ਮੌਕੇ ਜ਼ਿਲ੍ਹਾ ਮੰਡੀ ਅਫਸਰ ਜਸਪਾਲ ਸਿੰਘ ਘੁਮਾਨ, ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ, ਸੈਕਟਰੀ ਨਰਿੰਦਰਪਾਲ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਸਿਸ਼ਨ ਗਰਗ ਤੁੰਗਾ, ਇੰਸਪੈਕਟਰ ਰਾਜੇਸ਼ ਕੁਮਾਰ ਅਤੇ ਹੋਰ ਮੌਜੂਦ ਸਨ।
ਤਾਜ਼ਾ ਖ਼ਬਰਾਂ
Free
ਅਨਾਜ ਮੰਡੀ ਸੰਗਰੂਰ ਵਿਚ ਝੋਨੇ ਦੀ ਆਮਦ ਸ਼ੁਰੂ
ਸੰਗਰੂਰ, 23 ਸਤੰਬਰ ( ਧੀਰਜ ਪਿਸੋਰੀਆ)-ਅਨਾਜ ਮੰਡੀ ਸੰਗਰੂਰ ਵਿਚ ਝੋਨੇ ਦੀ ਆਮਦ ਸ਼ੁਰੂ ਹੋ ਚੁੱਕੀ ਹੈ। ਅੱਜ ਡਿਪਟੀ...
ਅਜੀਤ ਡੈਸਕ
23-09-2025