27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਪਿੰਡ ਮਦੇਵੀ 'ਚ ਪਰਾਲੀ ਸਾੜਨ ਦੀ ਘਟਨਾ ਦਰਜ

ਮਲੇਰਕੋਟਲਾ, 23 ਸਤੰਬਰ (ਮੁਹੰਮਦ ਹਨੀਫ਼ ਥਿੰਦ)-ਪਲੀਤ ਹੋ ਰਹੇ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਜ਼ਿਲ੍ਹਾ ਮਲੇਰਕੋਟਲਾ ਪ੍ਰਸ਼ਾਸਨ...

Ad Position 21
No active advertisement
ਅਜੀਤ ਡੈਸਕ 23-09-2025

ਮਲੇਰਕੋਟਲਾ, 23 ਸਤੰਬਰ (ਮੁਹੰਮਦ ਹਨੀਫ਼ ਥਿੰਦ)-ਪਲੀਤ ਹੋ ਰਹੇ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਜ਼ਿਲ੍ਹਾ ਮਲੇਰਕੋਟਲਾ ਪ੍ਰਸ਼ਾਸਨ ਦੀ ਸਖ਼ਤ ਨਿਗਰਾਨੀ ਅਤੇ ਸੈਟੇਲਾਈਟ ਮਾਨੀਟਰਿੰਗ ਅਧੀਨ ਮਲੇਰਕੋਟਲਾ ਸਬ- ਡਵੀਜ਼ਨ ਦੇ ਪਿੰਡ ਮਦੇਵੀ ਵਿਚ ਪਰਾਲੀ ਨੂੰ ਅੱਗ ਲਗਾਉਣ ਦੀ ਘਟਨਾ ਦਰਜ ਕੀਤੀ ਗਈ ਹੈ। ਇਸ ਸਬੰਧ ਵਿਚ ਐਸ.ਡੀ.ਐਮ. ਮਲੇਰਕੋਟਲਾ ਗੁਰਮੀਤ ਕੁਮਾਰ ਬਾਂਸਲ ਵਲੋਂ ਤੁਰੰਤ ਸੰਬੰਧਿਤ ਕਿਸਾਨ ਵਿਰੁੱਧ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨੇ ਪ੍ਰਧਾਨ ਮੰਤਰੀ ਦੇ ਨਾਂ ਭੇਜਿਆ ਮੰਗ-ਪੱਤਰ ਅਗਲੀ ਖ਼ਬਰ ਮਾਰਕੀਟ ਕਮੇਟੀ ਢਿਲਵਾਂ ਦੇ ਚੇਅਰਮੈਨ ਕੁਲਦੀਪ ਪਾਠਕ ਨੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ
Ad Position 24