ਨਵੀਂ ਦਿੱਲੀ, 23 ਸਤੰਬਰ-ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ 71ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਵਿਚ ਅਦਾਕਾਰ ਮੋਹਨ ਲਾਲ ਨੂੰ ਭਾਰਤੀ ਸਿਨੇਮਾ ਦਾ ਸਭ ਤੋਂ ਵੱਡਾ ਸਨਮਾਨ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਸ਼ਾਹਰੁਖ ਖਾਨ ਤੇ ਰਾਣੀ ਮੁਖਰਜੀ ਨੂੰ ਸਰਬੋਤਮ ਫਿਲਮ ਪੁਰਸਕਾਰ ਦਿੱਤਾ ਗਿਆ। ਇਸ ਦੌਰਾਨ ਹੋਰ ਵੀ ਕਈ ਅਦਾਕਾਰ ਮੌਜੂਦ ਹਨ।
ਤਾਜ਼ਾ ਖ਼ਬਰਾਂ
Free
ਅਦਾਕਾਰ ਮੋਹਨ ਲਾਲ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਸਨਮਾਨਿਤ
ਨਵੀਂ ਦਿੱਲੀ, 23 ਸਤੰਬਰ-ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ 71ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ...
ਅਜੀਤ ਡੈਸਕ
23-09-2025