27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਸਾਬਕਾ ਕ੍ਰਿਕਟਰ ਤੇ ਅੰਪਾਇਰ ਡਿਕੀ ਬਰਡ ਦਾ 92 ਸਾਲ ਦੀ ਉਮਰ 'ਚ ਦਿਹਾਂਤ

ਨਵੀਂ ਦਿੱਲੀ, 23 ਸਤੰਬਰ-ਯੌਰਕਸ਼ਾਇਰ ਕਾਉਂਟੀ ਕ੍ਰਿਕਟ ਕਲੱਬ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਸਾਬਕਾ...

Ad Position 21
No active advertisement
ਅਜੀਤ ਡੈਸਕ 23-09-2025

ਨਵੀਂ ਦਿੱਲੀ, 23 ਸਤੰਬਰ-ਯੌਰਕਸ਼ਾਇਰ ਕਾਉਂਟੀ ਕ੍ਰਿਕਟ ਕਲੱਬ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਸਾਬਕਾ ਟੈਸਟ ਅੰਪਾਇਰ ਹੈਰੋਲਡ "ਡਿਕੀ" ਬਰਡ ਦਾ 92 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਬਰਡ ਖੇਡ ਦੇ ਸਭ ਤੋਂ ਮਸ਼ਹੂਰ ਅਤੇ ਸਭ ਤੋਂ ਸਤਿਕਾਰਤ ਅਧਿਕਾਰੀਆਂ ਵਿਚੋਂ ਇਕ ਸੀ, ਜਿਸ ਨੇ 66 ਟੈਸਟ ਅਤੇ 69 ਇਕ ਦਿਨਾ ਅੰਤਰਰਾਸ਼ਟਰੀ ਮੈਚਾਂ ਵਿਚ ਹਿੱਸਾ ਲਿਆ, ਜਿਸ ਵਿਚ ਤਿੰਨ ਵਿਸ਼ਵ ਕੱਪ ਫਾਈਨਲ ਵੀ ਸ਼ਾਮਿਲ ਸਨ। 

Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਆਗੂ ਕੌਂਸਲਰ ਪੰਮਾ ਨੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਦੇ ਅਹੁਦੇ ਲਈ ਪੇਸ਼ ਕੀਤੀ ਦਾਅਵੇਦਾਰੀ ਅਗਲੀ ਖ਼ਬਰ ਅਦਾਕਾਰ ਮੋਹਨ ਲਾਲ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਸਨਮਾਨਿਤ
Ad Position 24