27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਕੇਂਦਰੀ ਜੇਲ੍ਹ 'ਚ ਬੰਦ ਕੈਦੀ ਦੀ ਸਿਹਤ ਵਿਗੜਣ ਕਾਰਨ ਮੌਤ

ਕਪੂਰਥਲਾ, 23 ਸਤੰਬਰ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਵਿਚ ਸਜ਼ਾ ਭੁਗਤ ਰਹੇ ਇਕ ਕੈਦੀ ਦੀ ਸਿਹਤ ਵਿਗੜਣ...

Ad Position 21
No active advertisement
ਅਜੀਤ ਡੈਸਕ 23-09-2025

ਕਪੂਰਥਲਾ, 23 ਸਤੰਬਰ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਵਿਚ ਸਜ਼ਾ ਭੁਗਤ ਰਹੇ ਇਕ ਕੈਦੀ ਦੀ ਸਿਹਤ ਵਿਗੜਣ ਕਾਰਨ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੇਲ੍ਹ ਕਰਮਚਾਰੀ ਨੇ ਦੱਸਿਆ ਕਿ ਰਾਜ ਕੁਮਾਰ ਉਰਫ਼ ਰਾਜੂ ਪੁੱਤਰ ਅੰਮ੍ਰਿਤਪਾਲ ਵਾਸੀ ਮੁਹੱਲਾ ਅਰਫਵਾਲਾ ਜੋ ਕਿ ਕਿਸੇ ਜਬਰ-ਜ਼ਨਾਹ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਸੀ। ਉਸ ਦੀ ਹਾਲਤ ਖ਼ਰਾਬ ਹੋਣ 'ਤੇ ਅੱਜ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ ਗਿਆ, ਜਿਥੇ ਡਿਊਟੀ ਡਾਕਟਰ ਵਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਅਤੇ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਖੇ ਰਖਵਾ ਕੇ ਥਾਣਾ ਕੋਤਵਾਲੀ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ। 

Ad Position 22
No active advertisement
ਪਿਛਲੀ ਖ਼ਬਰ ਏਸ਼ੀਆ ਕੱਪ ਸੁਪਰ-4 ਮੁਕਾਬਲਾ : ਸ੍ਰੀਲੰਕਾ 15 ਓਵਰਾਂ ਤੋਂ ਬਾਅਦ 88/6 ਅਗਲੀ ਖ਼ਬਰ 2.05 ਕਰੋੜ ਰੁਪਏ ਦੀ ਵੱਡੀ ਹਵਾਲਾ ਰਾਸ਼ੀ ਬਰਾਮਦ
Ad Position 24