27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਪ੍ਰਧਾਨ ਮੰਤਰੀ ਮੋਦੀ ਨੇ ਸਾਊਦੀ ਅਰਬ ਦੇ ਗ੍ਰੈਂਡ ਮੁਫ਼ਤੀ ਦੇ ਦਿਹਾਂਤ ’ਤੇ ਕੀਤਾ ਦੁੱਖ ਪ੍ਰਗਟ

ਨਵੀਂ ਦਿੱਲੀ, 24 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਊਦੀ ਅਰਬ ਦੇ ਗ੍ਰੈਂਡ ਮੁਫ਼ਤੀ ਸ਼ੇਖ ਅਬਦੁਲਅਜ਼ੀਜ਼ ਬਿਨ ਅਬਦੁੱਲਾ ਬਿਨ ਮੁਹੰਮਦ ਅਲ ਸ਼ੇਖ ਦੇ ਦਿਹਾਂਤ ’ਤੇ ਦੁੱਖ ਪ੍ਰਗਟ ਕੀਤਾ....

Ad Position 21
No active advertisement
ਅਜੀਤ ਡੈਸਕ 24-09-2025

ਨਵੀਂ ਦਿੱਲੀ, 24 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਊਦੀ ਅਰਬ ਦੇ ਗ੍ਰੈਂਡ ਮੁਫ਼ਤੀ ਸ਼ੇਖ ਅਬਦੁਲਅਜ਼ੀਜ਼ ਬਿਨ ਅਬਦੁੱਲਾ ਬਿਨ ਮੁਹੰਮਦ ਅਲ ਸ਼ੇਖ ਦੇ ਦਿਹਾਂਤ ’ਤੇ ਦੁੱਖ ਪ੍ਰਗਟ ਕੀਤਾ ਹੈ। ਮੋਦੀ ਨੇ ਕਿਹਾ ਕਿ ਸਾਊਦੀ ਅਰਬ ਦੇ ਗ੍ਰੈਂਡ ਮੁਫ਼ਤੀ ਉੱਘੇ ਸ਼ੇਖ ਅਬਦੁਲਅਜ਼ੀਜ਼ ਬਿਨ ਅਬਦੁੱਲਾ ਬਿਨ ਮੁਹੰਮਦ ਅਲ ਅਲ ਸ਼ੇਖ ਦੇ ਦੁਖਦਾਈ ਦਿਹਾਂਤ ’ਤੇ ਡੂੰਘੀ ਸੰਵੇਦਨਾ। ਇਸ ਦੁੱਖ ਦੀ ਘੜੀ ਵਿਚ ਸਾਡੇ ਵਿਚਾਰ ਅਤੇ ਪ੍ਰਾਰਥਨਾਵਾਂ ਰਾਜ ਅਤੇ ਇਸ ਦੇ ਲੋਕਾਂ ਦੇ ਨਾਲ ਹਨ।

ਸ਼ੇਖ ਅਬਦੁਲਅਜ਼ੀਜ਼ ਨੇ ਦੋ ਦਹਾਕਿਆਂ ਤੋਂ ਵੱਧ ਸਮੇਂ ਤੱਕ ਇਸਲਾਮੀ ਰਾਜ ਦੇ ਚੋਟੀ ਦੇ ਧਾਰਮਿਕ ਅਧਿਕਾਰੀ ਵਜੋਂ ਸੇਵਾ ਨਿਭਾਈ ਤੇ ਮੰਗਲਵਾਰ ਨੂੰ ਉਨ੍ਹਾਂ ਦੇ ਦਿਹਾਂਤ ਦਾ ਐਲਾਨ ਕੀਤਾ ਗਿਆ ਸੀ।

Ad Position 22
No active advertisement
ਪਿਛਲੀ ਖ਼ਬਰ ਸੀ.ਡਬਲਯੂ.ਸੀ. ਦੀ ਮੀਟਿੰਗ: ਕਾਂਗਰਸ ਪ੍ਰਧਾਨ ਸਮੇਤ ਕਈ ਨੇਤਾ ਪੁੱਜੇ ਪਟਨਾ, ਜਲਦ ਪਹੁੰਚਣਗੇ ਰਾਹੁਲ, ਸੋਨੀਆ ਤੇ ਪਿ੍ਅੰਕਾ... ਅਗਲੀ ਖ਼ਬਰ ⭐ਮਾਣਕ-ਮੋਤੀ⭐
Ad Position 24