ਚੰਡੀਗੜ੍ਹ, 24 ਸਤੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੈਬਿਨਟ ਦੀ ਮੀਟਿੰਗ ਬੁਲਾਈ ਹੈ। ਦੱਸ ਦੇਈਏ ਕਿ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਇਹ ਮੀਟਿੰਗ ਬੁਲਾਈ ਗਈ ਹੈ ਤੇ ਇਸ ਵਿਚ ਕਈ ਮਹੱਤਵਪੂਰਨ ਫ਼ੈਸਲੇ ਲਏ ਜਾਣ ਦੀ ਸੰਭਾਵਨਾ ਹੈ। ਕੈਬਨਿਟ ਮੀਟਿੰਗ ਅੱਜ ਦੁਪਹਿਰ 12 ਵਜੇ ਮੁੱਖ ਮੰਤਰੀ ਨਿਵਾਸ ’ਤੇ ਹੋਵੇਗੀ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਮੀਟਿੰਗ ਤੋਂ ਬਾਅਦ ਕੈਬਨਿਟ ਦੇ ਫੈਸਲਿਆਂ ਬਾਰੇ ਜਾਣਕਾਰੀ ਦੇਣਗੇ।
ਤਾਜ਼ਾ ਖ਼ਬਰਾਂ
Free
ਮੁੱਖ ਮੰਤਰੀ ਪੰਜਾਬ ਨੇ ਅੱਜ ਬੁਲਾਈ ਕੈਬਿਨਟ ਦੀ ਮੀਟਿੰਗ
ਚੰਡੀਗੜ੍ਹ, 24 ਸਤੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੈਬਿਨਟ ਦੀ ਮੀਟਿੰਗ ਬੁਲਾਈ ਹੈ। ਦੱਸ ਦੇਈਏ ਕਿ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਇਹ ਮੀਟਿੰਗ ਬੁਲਾਈ ਗਈ ਹੈ ਤੇ ਇਸ ਵਿਚ ਕਈ....
ਅਜੀਤ ਡੈਸਕ
24-09-2025