ਨਵੀਂ ਦਿੱਲੀ, 24 ਸਤੰਬਰ- ‘ਆਪ’ ਦੇ ਸਾਬਕਾ ਵਿਧਾਇਕ ਪ੍ਰਕਾਸ਼ ਜਰਵਾਲ ਨੇ ਇਕ ਡਾਕਟਰ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ ਵਿਚ ਆਪਣੀ ਸਜ਼ਾ ਨੂੰ ਚੁਣੌਤੀ ਦਿੰਦੇ ਹੋਏ ਦਿੱਲੀ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ। ਹਾਈ ਕੋਰਟ ਨੇ ਇਸੇ ਮਾਮਲੇ ਵਿਚ ਇਕ ਹੋਰ ਦੋਸ਼ੀ ਦੀ ਪਟੀਸ਼ਨ ’ਤੇ ਸੁਣਵਾਈ ਕਰਨ ਵਾਲੇ ਇਕ ਹੋਰ ਬੈਂਚ ਦੇ ਸਾਹਮਣੇ ਪਟੀਸ਼ਨ ਨੂੰ ਸੂਚੀਬੱਧ ਕੀਤਾ ਹੈ। ਮਾਮਲਾ ਕੱਲ੍ਹ 25 ਸਤੰਬਰ ਨੂੰ ਸੁਣਵਾਈ ਲਈ ਸੂਚੀਬੱਧ ਕੀਤਾ ਗਿਆ ਹੈ।
ਤਾਜ਼ਾ ਖ਼ਬਰਾਂ
Free
ਡਾਕਟਰ ਖ਼ੁਦਕੁਸ਼ੀ ਮਾਮਲਾ: ‘ਆਪ’ ਦੇ ਸਾਬਕਾ ਵਿਧਾਇਕ ਪ੍ਰਕਾਸ਼ ਜਰਵਾਲ ਨੇ ਦਿੱਲੀ ਹਾਈਕੋਰਟ ’ਚ ਕੀਤੀ ਪਟੀਸ਼ਨ ਦਾਇਰ
ਨਵੀਂ ਦਿੱਲੀ, 24 ਸਤੰਬਰ- ‘ਆਪ’ ਦੇ ਸਾਬਕਾ ਵਿਧਾਇਕ ਪ੍ਰਕਾਸ਼ ਜਰਵਾਲ ਨੇ ਇਕ ਡਾਕਟਰ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ ਵਿਚ ਆਪਣੀ ਸਜ਼ਾ ਨੂੰ ਚੁਣੌਤੀ ਦਿੰਦੇ ਹੋਏ ਦਿੱਲੀ ਹਾਈ...
ਅਜੀਤ ਡੈਸਕ
24-09-2025