28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਜ਼ਖ਼ਮੀ ਹੋਏ ਰੈਪਰ ਬਾਦਸ਼ਾਹ

ਮੁੰਬਈ, 24 ਸਤੰਬਰ- ਮਸ਼ਹੂਰ ਬਾਲੀਵੁੱਡ ਗਾਇਕ ਅਤੇ ਰੈਪਰ ਬਾਦਸ਼ਾਹ ਨੇ ਅੱਜ ਆਪਣੇ ਸੋਸ਼ਲ ਮੀਡੀਆ ਹੈਂਡਲ ’ਤੇ ਆਪਣੀਆਂ ਦੋ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਵਿਚ...

Ad Position 21
No active advertisement
ਅਜੀਤ ਡੈਸਕ 24-09-2025

ਮੁੰਬਈ, 24 ਸਤੰਬਰ- ਮਸ਼ਹੂਰ ਬਾਲੀਵੁੱਡ ਗਾਇਕ ਅਤੇ ਰੈਪਰ ਬਾਦਸ਼ਾਹ ਨੇ ਅੱਜ ਆਪਣੇ ਸੋਸ਼ਲ ਮੀਡੀਆ ਹੈਂਡਲ ’ਤੇ ਆਪਣੀਆਂ ਦੋ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਵਿਚ ਬਾਦਸ਼ਾਹ ਦੀ ਇਕ ਅੱਖ ਕਾਫ਼ੀ ਸੁੱਜੀ ਹੋਈ ਦਿਖਾਈ ਦੇ ਰਹੀ ਹੈ ਤੇ ਦੂਜੀ ਅੱਖ ’ਤੇ ਪੱਟੀ ਬੰਨੀ ਹੋਈ ਹੈ। ਇਸ ਪੋਸਟ ਨੂੰ ਦੇਖ ਕੇ ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਬਾਰੇ ਚਿੰਤਤ ਹਨ ਅਤੇ ਲਗਾਤਾਰ ਉਨ੍ਹਾਂ ਦੀ ਤੰਦਰੁਸਤੀ ਬਾਰੇ ਪੁੱਛ ਰਹੇ ਹਨ। ਬਾਦਸ਼ਾਹ ਨੇ ਅੱਜ ਇੰਸਟਾਗ੍ਰਾਮ ’ਤੇ ਜ਼ਖਮੀ ਹਾਲਤ ਵਿੱਚ ਆਪਣੀਆਂ ਦੋ ਤਸਵੀਰਾਂ ਸਾਂਝੀਆਂ ਕੀਤੀਆਂ। ਇਸ ਪੋਸਟ ਦੇ ਨਾਲ ਬਾਦਸ਼ਾਹ ਨੇ ਕੈਪਸ਼ਨ ਵਿਚ ਲਿਖਿਆ, ‘ਅਵਤਾਰ ਜੀ ਦਾ ਮੁੱਕਾ ਹਿੱਟ ਕਰਦਾ ਹੈ’’

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀ ਰਾਜਸਭਾ ਸੀਟ ਲਈ ਚੋਣ ਦਾ ਐਲਾਨ ਅਗਲੀ ਖ਼ਬਰ ਫੋਰਟਿਸ ਹਸਪਤਾਲ ਨੇੜੇ ਪਾਰਕਿੰਗ ’ਚ ਲੱਗੀ ਅੱਗ
Ad Position 24