28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਟਰੱਕਾਂ ਦੀ ਟੱਕਰ ਵਿਚ ਇਕ ਵਿਅਕਤੀ ਦੀ ਮੌਤ

ਮਮਦੋਟ, 24 ਸਤੰਬਰ (ਸੁਖਦੇਵ ਸਿੰਘ ਸੰਗਮ)-ਦੁਪਹਿਰ ਬਾਅਦ ਫਿਰੋਜ਼ਪੁਰ-ਫਾਜ਼ਿਲਕਾ ਜੀ. ਟੀ. ਰੋਡ ਉਤੇ ਪਿੰਡ ਲੱਖੋ ਕੇ ਬਹਿਰਾਮ...

Ad Position 21
No active advertisement
ਅਜੀਤ ਡੈਸਕ 24-09-2025

ਮਮਦੋਟ, 24 ਸਤੰਬਰ (ਸੁਖਦੇਵ ਸਿੰਘ ਸੰਗਮ)-ਦੁਪਹਿਰ ਬਾਅਦ ਫਿਰੋਜ਼ਪੁਰ-ਫਾਜ਼ਿਲਕਾ ਜੀ. ਟੀ. ਰੋਡ ਉਤੇ ਪਿੰਡ ਲੱਖੋ ਕੇ ਬਹਿਰਾਮ ਅਤੇ ਪਿੰਡ ਅਲਫੂ ਕੇ ਵਿਚਕਾਰ 2 ਟਰੱਕਾਂ ਵਿਚਾਲੇ ਟੱਕਰ ਦੌਰਾਨ ਇਕ ਵਿਅਕਤੀ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ ਗੰਭੀਰ ਜ਼ਖ਼ਮੀ ਹੋਏ ਦੂਜੇ ਵਿਅਕਤੀ ਨੂੰ ਇਲਾਕੇ ਦੇ ਲੋਕਾਂ ਵਲੋਂ ਟਰੱਕ ਹੇਠੋਂ ਬਾਹਰ ਕੱਢਣ ਲਈ ਜੱਦੋ-ਜਹਿਦ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਬੱਜਰੀ ਨਾਲ ਭਰਿਆ ਹੋਇਆ ਇਕ ਟਰਾਲਾ ਉਕਤ ਜਗ੍ਹਾ ਉਤੇ ਖ਼ਰਾਬ ਖੜ੍ਹਾ ਸੀ, ਜਿਸ ਦੀ ਮੁਰੰਮਤ ਕੀਤੀ ਜਾ ਰਹੀ ਸੀ। ਇਸੇ ਦੌਰਾਨ ਪਿੱਛੋਂ ਇਕ ਹੋਰ ਟਰਾਲਾ ਉਸ ਨਾਲ ਟਕਰਾਅ ਗਿਆ, ਜਿਸ ਕਾਰਨ ਟਰੱਕ ਥੱਲੇ ਕੰਮ ਕਰ ਰਹੇ ਦੋਵੇਂ ਵਿਅਕਤੀ ਫਸ ਗਏ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਕੈਬਨਿਟ ਮੀਟਿੰਗ ਤੋਂ ਬਾਅਦ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਪ੍ਰੈਸ ਕਾਨਫਰੰਸ ਅਗਲੀ ਖ਼ਬਰ ਪਿੰਡ ਰਣਸੀਕਾ ਤੱਲਾ 'ਚ ਹੜ੍ਹ ਨਾਲ ਪ੍ਰਭਾਵਿਤ ਮਕਾਨ ਉਸਾਰੀ ਦੀ ਸੇਵਾ ਸੰਗਤ ਏਡ ਯੂ.ਕੇ. ਵਲੋਂ ਸ਼ੁਰੂ
Ad Position 24