28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਸ਼੍ਰੋਮਣੀ ਅਕਾਲੀ ਦਲ ਨੇ 500 ਫੌਗਿੰਗ ਮਸ਼ੀਨਾਂ ਹੜ੍ਹ ਪੀੜਤ ਇਲਾਕਿਆਂ 'ਚ ਭੇਜੀਆਂ - ਡਾ. ਚੀਮਾ

ਚੰਡੀਗੜ੍ਹ, 24 ਸਤੰਬਰ (ਦਵਿੰਦਰ)-ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ 500 ਫੌਗਿੰਗ ਮਸ਼ੀਨਾਂ...

Ad Position 21
No active advertisement
ਅਜੀਤ ਡੈਸਕ 24-09-2025

ਚੰਡੀਗੜ੍ਹ, 24 ਸਤੰਬਰ (ਦਵਿੰਦਰ)-ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ 500 ਫੌਗਿੰਗ ਮਸ਼ੀਨਾਂ ਹੜ੍ਹ ਪੀੜਤ ਇਲਾਕਿਆਂ 'ਚ ਭੇਜੀਆਂ ਹਨ। ਸ਼੍ਰੋਮਣੀ ਅਕਾਲੀ ਦਲ ਨੇ ਹਲਕਾ ਪ੍ਰਧਾਨਾਂ ਨਾਲ ਮੀਟਿੰਗ ਕਰਕੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਨੁਕਸਾਨ ਸਬੰਧੀ ਵੀ ਮੀਟਿੰਗ ਕੀਤੀ ਹੈ। ਭਵਿੱਖ ਵਿਚ ਵੀ ਸ਼੍ਰੋਮਣੀ ਅਕਾਲੀ ਦਲ ਲੋੜ ਅਨੁਸਾਰ ਜ਼ਰੂਰਤ ਦਾ ਸਾਮਾਨ ਭੇਜੇਗਾ। 

Ad Position 22
No active advertisement
ਪਿਛਲੀ ਖ਼ਬਰ ਸ੍ਰੀ ਸ਼ਾਰਦਾ ਇੰਸਟੀਚਿਊਟ ਦੇ ਸਾਬਕਾ ਮੁਖੀ ਵਿਰੁੱਧ ਲੱਗੇ 17 ਵਿਦਿਆਰਥਣਾਂ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ ਅਗਲੀ ਖ਼ਬਰ ਆਪ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਸਜ਼ਾ ਨੂੰ ਚੁਣੌਤੀ ਦਿੰਦੇ ਹੋਏ ਹਾਈ ਕੋਰਟ ’ਚ ਦਾਇਰ ਕੀਤੀ ਅਪੀਲ
Ad Position 24