29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਗਿਆਨੀ ਰਘਬੀਰ ਸਿੰਘ ਵਲੋਂ ਅਦਾਰਾ 'ਅਜੀਤ' ਦੁਆਰਾ ਹੜ੍ਹ ਪੀੜਤਾਂ ਦੀ ਮਦਦ ਲਈ ਸ਼ੁਰੂ ਕੀਤੇ ਹੜ੍ਹ ਰਾਹਤ ਫੰਡ ਦੀ ਸ਼ਲਾਘਾ

ਅਜਨਾਲਾ, 24 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ...

Ad Position 21
No active advertisement
ਅਜੀਤ ਡੈਸਕ 24-09-2025

ਅਜਨਾਲਾ, 24 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਵਲੋਂ ਅਦਾਰਾ 'ਅਜੀਤ' ਦੁਆਰਾ ਹੜ੍ਹ ਪੀੜਤਾਂ ਦੀ ਮਦਦ ਲਈ ਸ਼ੁਰੂ ਕੀਤੇ ਹੜ੍ਹ ਰਾਹਤ ਫੰਡ ਦੀ ਸ਼ਲਾਘਾ ਕੀਤੀ ਗਈ। ਅੱਜ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਸਭ ਤੋਂ ਵੱਧ ਹੜ੍ਹ ਪ੍ਰਭਾਵਿਤ ਪਿੰਡ ਘੋਨੇਵਾਲਾ ਵਿਖੇ ਇਕ ਗ੍ਰੰਥੀ ਸਿੰਘ ਗੁਰਪ੍ਰੀਤ ਸਿੰਘ ਦੇ ਹੜ੍ਹਾਂ ਕਾਰਨ ਢਹਿ-ਢੇਰੀ ਹੋਏ ਘਰ ਨੂੰ ਸੰਗਤ ਏਡ ਯੂ.ਕੇ. ਵਲੋਂ ਮੁੜ ਨਵਾਂ ਬਣਾਉਣ ਲਈ ਨੀਂਹ-ਪੱਥਰ ਰੱਖਣ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

Ad Position 22
No active advertisement
ਪਿਛਲੀ ਖ਼ਬਰ ਅਧਿਆਪਕਾਂ ਦੇ ਖਤਮ ਹੋਏ ਧਰਨੇ ਤੋਂ ਬਾਅਦ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਗੇਟ ਖੋਲ੍ਹੇ ਗਏ ਅਗਲੀ ਖ਼ਬਰ ਏਸ਼ੀਆ ਕੱਪ ਸੁਪਰ-4: ਅੱਜ ਭਾਰਤ ਤੇ ਬੰਗਲਾਦੇਸ਼ ਵਿਚਾਲੇ ਹੋਵੇਗਾ ਮੈਚ
Ad Position 24