29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਸਿਹਤ ਖ਼ਰਾਬ ਹੋਣ ਕਾਰਨ ਕੇਂਦਰੀ ਜੇਲ੍ਹ 'ਚ ਹਵਾਲਾਤੀ ਦੀ ਮੌਤ

ਕਪੂਰਥਲਾ, 24 ਸਤੰਬਰ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਵਿਚ ਇਕ ਹਵਾਲਾਤੀ ਦੀ ਸਿਹਤ ਖ਼ਰਾਬ ਹੋਣ...

Ad Position 21
No active advertisement
ਅਜੀਤ ਡੈਸਕ 24-09-2025

ਕਪੂਰਥਲਾ, 24 ਸਤੰਬਰ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਵਿਚ ਇਕ ਹਵਾਲਾਤੀ ਦੀ ਸਿਹਤ ਖ਼ਰਾਬ ਹੋਣ ਕਾਰਨ ਉਸਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਊਟੀ ਡਾਕਟਰ ਨੇ ਦੱਸਿਆ ਕਿ ਸੁਨੀਲ ਕੁਮਾਰ ਪੁੱਤਰ ਵਿਜੇ ਕੁਮਾਰ ਜੋ ਕਿ ਕੇਂਦਰੀ ਜੇਲ੍ਹ ਵਿਚ ਕਤਲ ਦੇ ਕੇਸ ਵਿਚ ਹਵਾਲਾਤੀ ਵਜੋਂ ਬੰਦ ਸੀ, ਦੀ ਸਿਹਤ ਖ਼ਰਾਬ ਹੋਣ 'ਤੇ ਕੇਂਦਰੀ ਜੇਲ੍ਹ ਦੇ ਮੁਲਾਜ਼ਮ ਸਿਵਲ ਹਸਪਤਾਲ ਵਿਚ ਐਮਰਜੈਂਸੀ ਵਾਰਡ ਵਿਚ ਲੈ ਕੇ ਆਏ, ਜਦੋਂ ਉਸ ਦੀ ਜਾਂਚ ਕੀਤੀ ਗਈ ਤਾਂ ਉਸ ਦੀ ਮੌਤ ਹੋ ਚੁੱਕੀ ਸੀ, ਜਿਸ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਖੇ ਰਖਵਾ ਦਿੱਤਾ ਗਿਆ ਹੈ ਤੇ ਇਸ ਸਬੰਧੀ ਥਾਣਾ ਕੋਤਵਾਲੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ। 

Ad Position 22
No active advertisement
ਪਿਛਲੀ ਖ਼ਬਰ ਬੰਗਾਨਾ ਦੇ ਵੈਰਿਆਂ 'ਚ ਇਕ ਲੜਕੀ ਦੀ ਅੱਧ ਸੜੀ ਲਾਸ਼ ਮਿਲੀ ਅਗਲੀ ਖ਼ਬਰ ਅਸੀਂ ਜਾਤੀ ਜਨਗਣਨਾ ਕਰਵਾ ਕੇ ਪੱਛੜੇ ਵਰਗਾਂ ਨੂੰ ਹੱਕ ਦਿਵਾਉਣਾ ਚਾਹੁੰਦੇ ਹਾਂ - ਰਾਹੁਲ ਗਾਂਧੀ
Ad Position 24