29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਏਸ਼ੀਆ ਕੱਪ ਸੁਪਰ-4 ਮੈਚ: ਬੰਗਲਾਦੇਸ਼ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਦਾ ਫੈਸਲਾ

ਦੁਬਈ, 24 ਸਤੰਬਰ-ਏਸ਼ੀਆ ਕੱਪ ਸੁਪਰ-4 ਵਿਚ ਅੱਜ ਭਾਰਤ ਤੇ ਬੰਗਲਾਦੇਸ਼ ਵਿਚਾਲੇ ਮੈਚ ਹੈ। ਇਹ ਮੈਚ ਦੁਬਈ...

Ad Position 21
No active advertisement
ਅਜੀਤ ਡੈਸਕ 24-09-2025

ਦੁਬਈ, 24 ਸਤੰਬਰ-ਏਸ਼ੀਆ ਕੱਪ ਸੁਪਰ-4 ਵਿਚ ਅੱਜ ਭਾਰਤ ਤੇ ਬੰਗਲਾਦੇਸ਼ ਵਿਚਾਲੇ ਮੈਚ ਹੈ। ਇਹ ਮੈਚ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿਚ ਹੋਵੇਗਾ। ਟਾਸ ਬੰਗਲਾਦੇਸ਼ ਨੇ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ ਹੈ। ਭਾਰਤ ਦਾ ਸੁਪਰ-4 ਵਿਚ ਦੂਜਾ ਮੈਚ ਹੈ। ਪਿਛਲਾ ਸੁਪਰ-4 ਮੈਚ ਭਾਰਤ ਨੇ ਪਾਕਿਸਤਾਨ ਨੂੰ ਹਰਾ ਦਿੱਤਾ ਸੀ।

Ad Position 22
No active advertisement
ਪਿਛਲੀ ਖ਼ਬਰ ਏਸ਼ੀਆ ਕੱਪ ਸੁਪਰ-4 ਮੈਚ: ਭਾਰਤ ਦਾ ਸਕੋਰ 5 ਓਵਰਾਂ ਤੋਂ ਬਾਅਦ 55/0 ਅਗਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਵਿਖੇ 2.60 ਲੱਖ ਸ਼ਰਧਾਲੂ ਹੋਏ ਨਤਮਸਤਕ
Ad Position 24