29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਏਸ਼ੀਆ ਕੱਪ ਸੁਪਰ-4 ਮੈਚ: ਭਾਰਤ ਦਾ ਸਕੋਰ 5 ਓਵਰਾਂ ਤੋਂ ਬਾਅਦ 55/0

ਦੁਬਈ, 24 ਸਤੰਬਰ-ਏਸ਼ੀਆ ਕੱਪ ਸੁਪਰ-4 ਵਿਚ ਅੱਜ ਭਾਰਤ ਤੇ ਬੰਗਲਾਦੇਸ਼ ਵਿਚਾਲੇ ਮੈਚ ਹੈ। ਇਹ ਮੈਚ...

Ad Position 21
No active advertisement
ਅਜੀਤ ਡੈਸਕ 24-09-2025

ਦੁਬਈ, 24 ਸਤੰਬਰ-ਏਸ਼ੀਆ ਕੱਪ ਸੁਪਰ-4 ਵਿਚ ਅੱਜ ਭਾਰਤ ਤੇ ਬੰਗਲਾਦੇਸ਼ ਵਿਚਾਲੇ ਮੈਚ ਹੈ। ਇਹ ਮੈਚ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿਚ ਹੈ। ਭਾਰਤ ਦਾ ਸਕੋਰ 5 ਓਵਰਾਂ ਤੋਂ ਬਾਅਦ 55 ਦੌੜਾਂ ਬਿਨਾਂ ਕਿਸੇ ਵਿਕਟ ਦੇ ਨੁਕਸਾਨ ਉਤੇ ਹੈ। ਟਾਸ ਬੰਗਲਾਦੇਸ਼ ਨੇ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਫੈਸਲਾ ਕੀਤਾ ਹੈ। ਭਾਰਤ ਦੇ ਓਪਨਿੰਗ ਬੱਲੇਬਾਜ਼ਾਂ ਵਲੋਂ ਤੇਜ਼ ਬੱਲੇਬਾਜ਼ੀ ਕੀਤੀ ਜਾ ਰਹੀ ਹੈ ਤੇ ਚੰਗੀ ਸ਼ੁਰੂਆਤ ਦਿੱਤੀ ਹੈ।

Ad Position 22
No active advertisement
ਪਿਛਲੀ ਖ਼ਬਰ ਸੂਬਾ ਸਰਕਾਰ ਵਲੋਂ 5 ਲੱਖ ਏਕੜ ਖੇਤਾਂ ਲਈ ਕਣਕ ਦਾ ਬੀਜ ਮੁਫ਼ਤ ਉਪਲੱਬਧ ਕਰਵਾਉਣ ਦਾ ਫ਼ੈਸਲਾ - ਸੀ.ਐਮ. ਮਾਨ ਅਗਲੀ ਖ਼ਬਰ ਏਸ਼ੀਆ ਕੱਪ ਸੁਪਰ-4 ਮੈਚ: ਬੰਗਲਾਦੇਸ਼ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਦਾ ਫੈਸਲਾ
Ad Position 24