29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਏਸ਼ੀਆ ਕੱਪ ਸੁਪਰ-4 ਮੈਚ: ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ 169 ਦੌੜਾਂ ਦਾ ਟੀਚਾ

ਦੁਬਈ, 24 ਸਤੰਬਰ-ਏਸ਼ੀਆ ਕੱਪ ਸੁਪਰ-4 ਦੇ ਦੂਜੇ ਮੈਚ ਵਿਚ ਭਾਰਤ ਨੇ ਬੰਗਲਾਦੇਸ਼ ਨੂੰ 169 ਦੌੜਾਂ ਦਾ ਟੀਚਾ...

Ad Position 21
No active advertisement
ਅਜੀਤ ਡੈਸਕ 24-09-2025

ਦੁਬਈ, 24 ਸਤੰਬਰ-ਏਸ਼ੀਆ ਕੱਪ ਸੁਪਰ-4 ਦੇ ਦੂਜੇ ਮੈਚ ਵਿਚ ਭਾਰਤ ਨੇ ਬੰਗਲਾਦੇਸ਼ ਨੂੰ 169 ਦੌੜਾਂ ਦਾ ਟੀਚਾ ਦਿੱਤਾ ਹੈ। ਇਹ ਮੈਚ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿਚ ਹੋ ਰਿਹਾ ਹੈ। ਟਾਸ ਬੰਗਲਾਦੇਸ਼ ਨੇ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ। ਭਾਰਤ ਦਾ ਸੁਪਰ-4 ਵਿਚ ਦੂਜਾ ਮੈਚ ਹੈ। ਭਾਰਤ ਨੇ 20 ਓਵਰ ਖੇਡਣ ਤੋਂ ਬਾਅਦ 168 ਦੌੜਾਂ 6 ਵਿਕਟਾਂ ਦੇ ਨੁਕਸਾਨ ਉਤੇ ਬਣਾਈਆਂ। ਜੇਕਰ ਭਾਰਤ ਇਹ ਮੈਚ ਜਿੱਤ ਜਾਂਦਾ ਹੈ ਤਾਂ ਫਾਈਨਲ ਲਈ ਐਂਟਰੀ ਲਗਭਗ ਬਣ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਏਸ਼ੀਆ ਕੱਪ 2025 : ਬੰਗਲਾਦੇਸ਼ ਦੇ ਇੰਡੀਆ ਖਿਲਾਫ 3 ਓਵਰਾਂ ਤੋਂ ਬਾਅਦ 19/1 ਅਗਲੀ ਖ਼ਬਰ ਏਸ਼ੀਆ ਕੱਪ ਸੁਪਰ-4 ਮੈਚ: ਭਾਰਤ 15 ਓਵਰਾਂ ਤੋਂ ਬਾਅਦ 132/5
Ad Position 24