29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਅਣ-ਪਛਾਤੇ ਵਿਅਕਤੀਆਂ ਨੇ ਹਸਪਤਾਲ ’ਤੇ ਚਲਾਈਆਂ ਗੋਲੀਆਂ

ਭਿਖੀਵਿੰਡ, (ਤਰਨਤਾਰਨ), 25 ਸਤੰਬਰ (ਬੌਬੀ)- ਪੰਜਾਬ ਵਿਚ ਦਿਨ ਦਿਹਾੜੇ ਗੋਲੀਆਂ ਮਾਰਨ ਦੀਆਂ ਘਟਨਾਵਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ ਹਨ। ਇਸੇ ਕੜੀ ਤਹਿਤ ਅੱਜ ਭਿਖੀਵਿੰਡ ਦੇ....

Ad Position 21
No active advertisement
ਅਜੀਤ ਡੈਸਕ 25-09-2025

ਭਿਖੀਵਿੰਡ, (ਤਰਨਤਾਰਨ), 25 ਸਤੰਬਰ (ਬੌਬੀ)- ਪੰਜਾਬ ਵਿਚ ਦਿਨ ਦਿਹਾੜੇ ਗੋਲੀਆਂ ਮਾਰਨ ਦੀਆਂ ਘਟਨਾਵਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ ਹਨ। ਇਸੇ ਕੜੀ ਤਹਿਤ ਅੱਜ ਭਿਖੀਵਿੰਡ ਦੇ ਮਸ਼ਹੂਰ ਚੋਪੜਾ ਹਸਪਤਾਲ ਮੰਦਰ ਵਾਲਾ ਬਾਜ਼ਾਰ ਭਿੱਖੀਵਿੰਡ ’ਤੇ ਦੋ ਅਣ-ਪਛਾਤੇ ਵਿਅਕਤੀਆਂ ਨੇ ਗੋਲੀਆਂ ਚਲਾਈਆਂ ਭਾਵੇਂ ਕਿ ਇਸ ਘਟਨਾ ਵਿਚ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ ਪਰ ਇਲਾਕੇ ਵਿਚ ਪੂਰੀ ਤਰ੍ਹਾਂ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਪਾਰਟੀ ਮੌਕੇ ’ਤੇ ਪਹੁੰਚ ਕੇ ਘਟਨਾ ਦੀ ਜਾਂਚ ਕਰ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਐਮੀ ਵਿਰਕ ਅਤੇ ਤਾਨੀਆ ਸਟਾਰਰ ਫ਼ਿਲਮ ‘ਗੋਡੇ ਗੋਡੇ ਚਾਅ 2’ ਦਾ ਪਹਿਲਾ ਪੋਸਟਰ ਹੋਇਆ ਰਿਲੀਜ਼ ਅਗਲੀ ਖ਼ਬਰ ਮੁਹਾਲੀ ਦੇ ਫੇਜ਼ 2 ਵਿਚ ਜਿਮ ਮਾਲਕ ’ਤੇ ਤੜਕਸਾਰ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ
Ad Position 24