30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਨਾਇਬ ਸਿੰਘ ਸੈਣੀ ਨੇ ਮਹਿਲਾਵਾਂ ਨੂੰ 2100 ਰੁਪਏ ਦੇ ਨਿਭਾਇਆ ਆਪਣਾ ਵਾਅਦਾ- ਅਸ਼ਵਨੀ ਸ਼ਰਮਾ

ਚੰਡੀਗੜ੍ਹ, 25 ਸਤੰਬਰ- ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋਂ ਮਹਿਲਾਵਾਂ ਨੂੰ 2100 ਰੁਪਏ ਦੇਣ ਸੰਬੰਧੀ ਟਵੀਟ ਕਰ.....

Ad Position 21
No active advertisement
ਅਜੀਤ ਡੈਸਕ 25-09-2025

ਚੰਡੀਗੜ੍ਹ, 25 ਸਤੰਬਰ- ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋਂ ਮਹਿਲਾਵਾਂ ਨੂੰ 2100 ਰੁਪਏ ਦੇਣ ਸੰਬੰਧੀ ਟਵੀਟ ਕਰ ਕਿਹਾ ਕਿ 17 ਅਕਤੂਬਰ 2024 ਨੂੰ ਦੂਜੀ ਵਾਰ ਮੁੱਖ ਮੰਤਰੀ ਦੀ ਸਹੁੰ ਚੁੱਕ ਤੇ ਇਕ ਸਾਲ ਤੋਂ ਵੀ ਘੱਟ ਸਮੇਂ ਵਿਚ ਨਾਇਬ ਸਿੰਘ ਸੈਣੀ ਨੇ ਮਹਿਲਾਵਾਂ ਨਾਲ ਕੀਤਾ ਆਪਣਾ ਵਾਅਦਾ ਪੂਰਾ ਕਰ ਦਿੱਤਾ ਹੈ ਤੇ ਦੂਜੇ ਪਾਸੇ ਪੰਜਾਬ ਵਿਚ ‘ਆਪ’ ਦੇ ਮੁੱਕ ਮੰਤਰੀ ਭਗਵੰਤ ਮਾਨ ਆਪਣੇ ਸਾਢੇ ਤਿੰਨ ਸਾਲ ਬੀਤ ਜਾਣ ਦੇ ਬਾਵਜੂਦ ਵੀ ਪੰਜਾਬ ਦੀਆਂ ਮਹਿਲਾਵਾਂ ਨੂੰ 1000 ਰੁਪਏ ਦੇਣ ਦਾ ਵਾਅਦਾ ਪੂਰਾ ਨਹੀਂ ਕਰ ਸਕੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੇ ਵਾਅਦੇ ਸੱਚੇ ਤੇ ‘ਆਪ’ ਦੇ ਵਾਅਦੇ ਝੂਠੇ ਹਨ।

Ad Position 22
No active advertisement
ਪਿਛਲੀ ਖ਼ਬਰ ਜਿੰਮ ਮਾਲਕ ’ਤੇ ਗੋਲੀਬਾਰੀ ਮਾਮਲਾ: ਮੌਕੇ ਦਾ ਜਾਇਜ਼ਾ ਲੈਣ ਪੁੱਜੇ ਪੁਲਿਸ ਅਧਿਕਾਰੀ ਅਗਲੀ ਖ਼ਬਰ ਐਮੀ ਵਿਰਕ ਅਤੇ ਤਾਨੀਆ ਸਟਾਰਰ ਫ਼ਿਲਮ ‘ਗੋਡੇ ਗੋਡੇ ਚਾਅ 2’ ਦਾ ਪਹਿਲਾ ਪੋਸਟਰ ਹੋਇਆ ਰਿਲੀਜ਼
Ad Position 24