30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਜਿੰਮ ਮਾਲਕ ’ਤੇ ਗੋਲੀਬਾਰੀ ਮਾਮਲਾ: ਮੌਕੇ ਦਾ ਜਾਇਜ਼ਾ ਲੈਣ ਪੁੱਜੇ ਪੁਲਿਸ ਅਧਿਕਾਰੀ

ਮੁਹਾਲੀ, 25 ਸਤੰਬਰ (ਕਪਿਲ ਵਧਵਾ)- ਮੁਹਾਲੀ ਵਿਖੇ ਜਿੰਮ ਮਾਲਕ ’ਤੇ ਚੱਲੀਆਂ ਗੋਲੀਆਂ ਦੇ ਮਾਮਲੇ ਵਿਚ ਮੌਕੇ ਦਾ ਜਾਇਜ਼ਾ ਲੈਣ ਲਈ ਐਸ. ਐਸ. ਪੀ. ਮੁਹਾਲੀ ਹਰਮਨਦੀਪ ਸਿੰਘ...

Ad Position 21
No active advertisement
ਅਜੀਤ ਡੈਸਕ 25-09-2025

ਮੁਹਾਲੀ, 25 ਸਤੰਬਰ (ਕਪਿਲ ਵਧਵਾ)- ਮੁਹਾਲੀ ਵਿਖੇ ਜਿੰਮ ਮਾਲਕ ’ਤੇ ਚੱਲੀਆਂ ਗੋਲੀਆਂ ਦੇ ਮਾਮਲੇ ਵਿਚ ਮੌਕੇ ਦਾ ਜਾਇਜ਼ਾ ਲੈਣ ਲਈ ਐਸ. ਐਸ. ਪੀ. ਮੁਹਾਲੀ ਹਰਮਨਦੀਪ ਸਿੰਘ ਹਾਂਸ ਪੁੱਜੇ। ਉਨ੍ਹਾਂ ਦੇ ਆਉਣ ਤੋਂ ਪਹਿਲਾਂ ਐਸ.ਪੀ. ਸ੍ਰਿਵਿਨੇਲਾ, ਐਸ.ਪੀ. ਸੌਰਵ ਜਿੰਦਲ ਅਤੇ ਹੋਰ ਪੁਲਿਸ ਅਧਿਕਾਰੀਆਂ ਨੇ ਵਾਰਦਾਤ ਵਾਲੀ ਥਾਂ ਤੋਂ ਜਾਣਕਾਰੀ ਇਕੱਠੀ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ.ਐਸ.ਪੀ. ਮੁਹਾਲੀ ਨੇ ਦੱਸਿਆ ਕਿ ਜਿੰਮ ਮਾਲਕ ਦੀ ਬੁੜੈਲ ਜੇਲ੍ਹ ਵਿਚ ਬੰਦ ਕੁਝ ਬਦਮਾਸ਼ਾਂ ਨਾਲ ਰੰਜਿਸ਼ ਸੀ, ਜਿਸ ਕਾਰਨ ਉਨ੍ਹਾਂ ਵਲੋਂ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਮੋਰਾਂਵਾਲੀ ਵਿਖੇ ਐੱਨ.ਆਰ.ਆਈ. ਵਿਅਕਤੀ ਅਤੇ ਘਰ ਦੀ ਕੇਅਰ ਟੇਕਰ ਔਰਤ ਦਾ ਕਤਲ ਅਗਲੀ ਖ਼ਬਰ ਨਾਇਬ ਸਿੰਘ ਸੈਣੀ ਨੇ ਮਹਿਲਾਵਾਂ ਨੂੰ 2100 ਰੁਪਏ ਦੇ ਨਿਭਾਇਆ ਆਪਣਾ ਵਾਅਦਾ- ਅਸ਼ਵਨੀ ਸ਼ਰਮਾ
Ad Position 24